ਸਾਡੇ ਨਾਲ ਸ਼ਾਮਲ

Follow us

11.6 C
Chandigarh
Saturday, February 14, 2026
More
    Home Breaking News Govt Holiday:...

    Govt Holiday: ਸੂਬੇ ’ਚ ਦੀਵਾਲੀ ਦੀ ਛੁੱਟੀ ’ਚ ਹੋਇਆ ਬਦਲਾਅ, ਇਸ ਦਿਨ ਹੋਵੇਗੀ ਛੁੱਟੀ

    Haryana Govt Holiday

    Govt Holiday : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ 1 ਨਵੰਬਰ 2024 ਦੀ ਬਜਾਏ 31 ਅਕਤੂਬਰ 2024 ਦਿਨ ਵੀਰਵਾਰ ਨੂੰ ਛੁੱਟੀ ਹੋਵੇਗੀ। ਇਸ ਸਬੰਧੀ ਹਰਿਆਣਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। Haryana Govt Holiday

    Read Also : Haryana: ਇਸ ਦਿਨ ਹੋਵੇਗਾ ਨਵੇਂ ਚੁਣੇ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

    ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਹਰਿਆਣਾ ਸਰਕਾਰ ਦੇ ਸਾਰੇ ਵਿਭਾਗਾਂ/ਬੋਰਡਾਂ/ਨਿਗਮਾਂ, ਵਿਦਿਅਕ ਅਤੇ ਹੋਰ ਸੰਸਥਾਵਾਂ ਵਿੱਚ ਦੀਵਾਲੀ ਦੇ ਤਿਉਹਾਰ ਦੇ ਮੌਕੇ ’ਤੇ 31 ਅਕਤੂਬਰ, 2024 ਨੂੰ ਗਜ਼ਟਿਡ ਛੁੱਟੀ ਰਹੇਗੀ। ਸਿੱਖਿਆ ਡਾਇਰੈਕਟੋਰੇਟ ਵੱਲੋਂ ਹੁਕਮ ਮਿਲਣ ਤੋਂ ਬਾਅਦ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਦੀਵਾਲੀ ਦੇ ਮੱਦੇਨਜ਼ਰ 31 ਅਕਤੂਬਰ ਜਾਂ 1 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

    LEAVE A REPLY

    Please enter your comment!
    Please enter your name here