Government Jobs
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab Government News: ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ
Published On
By Sach Kahoon Punjabi Desk
ਧੀਆਂ ਬਣਾਉਣਗੀਆਂ ਰੰਗਲਾ ਪੰਜਾਬ Punjab Government News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਔਰਤਾਂ ਦਾ ਆਤਮਵਿਸ਼ਵਾਸ ਅਤੇ ਹਿੰਮਤ ਹੁਣ ਨਵੀਆਂ ਉਚਾਈਆਂ ‘ਤੇ ਪਹੁੰਚਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿਸ਼ਟੀਕੋਣ ਅਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੇ ਨਤੀਜੇ ਵਜੋਂ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33% ਰਾਖਵਾਂਕਰਨ ਦੇਣ ਦਾ ਇਤਿਹਾਸਕ ਫੈਸਲਾ ਲਿਆ ਗਿਆ […]
Punjab: ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੀਆਂ ਬੇਟੀਆਂ ਲਈ ਖੁਸ਼ਖਬਰੀ, ਹੋ ਗਿਆ ਵੱਡਾ ਐਲਾਨ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ’ਤੇ, ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫਤ ਕੋਚਿੰਗ ਦਿੱਤੀ ਜਾਵੇਗੀ। ਡੀਸੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਕੋਚਿੰਗ ਅਗਸਤ ਤੋਂ ਅਕਤੂਬਰ ਤੱਕ ਡਾ. ਭੀਮ […]
ਪੰਜਾਬੀਓ ਕਰ ਲਵੋ ਤਿਆਰੀ! ਇਸ ਵਿਭਾਗ ’ਚ 2000 ਅਸਾਮੀਆਂ ’ਤੇ ਭਰਤੀ ਕਰਨ ਜਾ ਰਹੀ ਹੈ ਸਰਕਾਰ, ਜਾਣੋ
Published On
By Sach Kahoon Punjabi Desk
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਗਏ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਨੂੰ ਭਰਨ […]
Punjab News: ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਸੌਂਪੇ ਨਿਯੁਕਤੀ ਪੱਤਰ
Published On
By Sach Kahoon Punjabi Desk
ਕਿਹਾ, ਪਹਿਲਾਂ ਨੌਕਰੀਆਂ ਸਿਰਫ਼ ਸੱਤਾਧਾਰੀਆਂ ਦੇ ਨੇੜਲਿਆਂ ਲਈ ਹੀ ਰਾਖਵੀਆਂ ਸਨ Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ, ਪੇਂਡੂ ਵਿਕਾਸ […]
Punjab Government jobs: ਪੰਜਾਬ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ’ਚ ਕੋਟਾ ਦੇਣ ਦੀ ਮੰਗ ਨੇ ਫੜਿਆ ਜ਼ੋਰ
Published On
By Sach Kahoon Punjabi Desk
ਪੰਜਾਬ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ’ਚ ਕੋਟਾ ਦੇਣ ਦੀ ਮੰਗ | Punjab Government jobs (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਪੰਜਾਬ ਸਟੂਡੈਂਟਸ ਯੂਨੀਅਨ ਦੀ ਅੱਜ ਮਾਲਵਾ ਪੱਛਮੀ ਜ਼ੋਨ ਕਮੇਟੀ ਵੱਲੋਂ ਸਿੱਖਿਆ ਦੇ ਵਿਸ਼ੇ ਨੂੰ ਰਾਜ ਸੂਚੀ ’ਚ ਸ਼ਾਮਲ ਕਰਵਾਉਣ ਅਤੇ ਪੰਜਾਬ ਵਾਸੀਆਂ ਲਈ ਨੌਕਰੀਆਂ ਵਿਚ 90 ਫ਼ੀਸਦੀ ਰਾਖਵਾਂਕਰਣ ਦੀ ਮੰਗ ਨੂੰ ਲੈ ਕੇ ਆਮ ਆਦਮੀ […]
ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ
Published On
By Sach Kahoon Punjabi Desk
(ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਪੰਜਾਬ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਐੱਸਡੀਐੱਮ ਦਿੜ੍ਹਬਾ ਦੇ ਦਫ਼ਤਰ ਵਿਖੇ ਵਿੱਤ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਅਤੇ ਐੱਸਡੀਐੱਮ ਰਾਜੇਸ਼ ਸ਼ਰਮਾ ਨੇ ਦਿੜ੍ਹਬਾ ਸਬ ਡਵੀਜ਼ਨ ਦੇ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ (Government Jobs) ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਹ ਵੀ ਪੜ੍ਹੋ: ਮੀਂਹ […]
