ਸਾਡੇ ਨਾਲ ਸ਼ਾਮਲ

Follow us

20 C
Chandigarh
Tuesday, February 17, 2026
More
    Home ਇੱਕ ਨਜ਼ਰ ਸਰਕਾਰ ਨੂੰ ਕਿਸ...

    ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਹੀ ਪਵੇਗੀ : ਰਾਹੁਲ

    Rahul

    ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਹੀ ਪਵੇਗੀ : ਰਾਹੁਲ

    ਦਿੱਲੀ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਿਸਾਨ ਲਗਭਗ ਇਕ ਮਹੀਨੇ ਤੋਂ ਤਿੰਨ ਖੇਤੀਬਾੜੀ ਵਿਰੋਧੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੇ ਅੰਦੋਲਨ ਤੋਂ ਭਟਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਹ ਉਦੋਂ ਤੱਕ ਵਾਪਸ ਨਹÄ ਆਉਣਗੇ ਜਦੋਂ ਤੱਕ ਕਿਸਾਨੀ ਦੀ ਗੱਲ ਨਹÄ ਸੁਣੀ ਜਾਂਦੀ। ਗਾਂਧੀ ਨੇ ਟਵੀਟ ਕੀਤਾ, ‘ਮਿੱਟੀ ਗੂੰਜ ਰਹੀ ਹੈ, ਸਰਕਾਰ ਨੂੰ ਸੁਣਨਾ ਪਏਗਾ’। ਕਾਂਗਰਸੀ ਆਗੂ ਨੇ ਇੱਕ ਵੀਡੀਓ ਵੀ ਪੋਸਟ ਕੀਤਾ ਹੈ

    ਜਿਸ ਵਿੱਚ ਕਿਸਾਨਾਂ ਦੇ ਅੰਦੋਲਨ ਦੀਆਂ ਵੱਖ ਵੱਖ ਝਲਕਾਂ ਨੂੰ ਦਰਸਾਉਂਦਿਆਂ ਕਿਹਾ ਗਿਆ ਹੈ ਕਿ ਅੰਦੋਲਨਕਾਰੀ ਕਿਸਾਨ ਕਹਿ ਰਹੇ ਹਨ ਕਿ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਪਏਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.