Government of Punjab

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

Government of Punjab: ਪੰਜਾਬ ਸਰਕਾਰ ਸੰਕਟ ਦੀ ਘੜੀ ਵਿੱਚ ਖਾੜੀ ਮੁਲਕਾਂ ਵਿੱਚ ਫਸੇ ਪੰਜਾਬੀ ਦੀ ਹਰ ਸੰਭਵ ਮਦਦ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ। ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ […]
ਪੰਜਾਬ  Breaking News  ਖਾਸ ਖਬਰ 

BBMB and CM Punjab: ਮੁੱਖ ਮੰਤਰੀ ਮਾਨ ਦਾ ਬੀਬੀਐਮਬੀ ਲਈ ਬਿਆਨ, ਹਰਿਆਣਾ ਨੂੰ ਪਾਣੀ ਦੇਣ ਦੀ ਗੱਲ ‘ਤੇ ਦਿੱਤਾ ਜਵਾਬ

BBMB and CM Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਤੇ ਹਰਿਆਣਾ ਦੇ ਪਾਣੀਆਂ ਦੇ ਮੁੱਦੇ ’ਤੇ ਵਿਧਾਨ ਸਭਾ ਸਪੈਸ਼ਲ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਬੀਐਮਬੀ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬੀਬਐਮਬੀ ਚਿੱਟਾ ਹਾਥੀ ਬਣ ਚੁੱਕਿਆ ਹੈ। ਇਸ ਲਈ ਇਸ ਦਾ ਬੋਝ ਵੀ ਪੰਜਾਬ ‘ਤੇ ਹੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ […]
ਪੰਜਾਬ  Breaking News  ਖਾਸ ਖਬਰ 

Government of Punjab: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦਾ ਇੱਕ ਹੋਰ ਕਦਮ, ਇਹ ਮੁਸ਼ਕਿਲ ਵੀ ਹੋਈ ਹੱਲ

Government of Punjab: ਐੱਨ.ਐੱਫ਼.ਐੱਸ.ਏ. ਲਾਭਪਾਤਰੀਆਂ ਦਾ 100 ਫ਼ੀਸਦ ਈ-ਕੇ.ਵਾਈ.ਸੀ. ਮੁਕੰਮਲ ਕਰਨ ਦੇ ਨਿਰਦੇਸ਼ Government of Punjab: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਿਆ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Punjab Government: ਜਲਾਲਾਬਾਦ ਵਿਧਾਨ ਸਭਾ ਹਲਕੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਤਿੰਨ ਸਾਲਾਂ ’ਚ ਖਰਚੇ 47.89 ਕਰੋੜ ਰੁਪਏ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਦਾ ਦਿੱਤਾ ਵੇਰਵਾ | Punjab Government  Punjab Government: (ਰਜਨੀਸ਼ ਰਵੀ) ਜਲਾਲਾਬਾਦ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਵਿੱਢੇ ਵੱਡੇ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Government of Punjab: ਮੁਹਾਲੀ ਵਿਖੇ ਇੱਕ ਹੋਰ ਸਰਕਾਰੀ ਵਿਭਾਗ ਹੋਵੇਗਾ ਸ਼ਿਫ਼ਟ, ਰਾਜਧਾਨੀ ’ਚੋਂ ਲਗਾਤਾਰ ਖ਼ਤਮ ਹੋ ਰਹੇ ਨੇ ਸਰਕਾਰੀ ਦਫ਼ਤਰ

Government of Punjab: ਜੇਲ੍ਹ ਵਿਭਾਗ ਵੱਲੋਂ ਸੈਕਟਰ 68 ਵਿਖੇ ਜੇਲ੍ਹ ਭਵਨ ਤਿਆਰ ਕਰਨ ਦੀ ਕਾਰਵਾਈ ਸ਼ੁਰੂ, 27 ਕਰੋੜ ਕੀਤਾ ਜਾਵੇਗਾ ਖ਼ਰਚ ਚੰਡੀਗੜ੍ਹ ਸੈਕਟਰ 17 ਵਿੱਚ ਕਿਰਾਏ ਦੀ ਬਿਲਡਿੰਗ ਵਿੱਚ ਚੱਲ ਰਿਹਾ ਸੀ ਹੁਣ ਤੱਕ ਜੇਲ੍ਹ ਵਿਭਾਗ ਦਾ ਦਫ਼ਤਰ | Government of Punjab ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਦਫ਼ਤਰ ਸੂਬੇ ਦੀ ਰਾਜਧਾਨੀ […]
ਪੰਜਾਬ  Breaking News  ਖਾਸ ਖਬਰ 

Punjab News : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਨਵਾਂ ਉਪਰਾਲਾ, ਨੀਤੀ ਦਾ ਖਰੜਾ ਤਿਆਰ

ਚੰਡੀਗੜ੍ਹ। Punjab News : ਪੰਜਾਬ ਸਰਕਾਰ ਸਮੇਂ ਸਮੇਂ ’ਤੇ ਵੱਖ ਵੱਖ ਵਰਗਾਂ ਲਈ ਸਕੀਮਾਂ ਚਲਾ ਕੇ ਲਾਭ ਪਹੁੰਚਾਉਣ ਦਾ ਕੰਮ ਕਰਦੀ ਰਹਿੰਦੀ ਹੈ। ਇਸ ਦੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਆਪਣੀ ਖੇਤੀ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਸਰਕਾਰ ਵਲੋਂ ਸੂਬੇ ਦੇ ਕਿਸਾਨ ਸੰਗਠਨਾਂ ਦੇ ਨਾਲ ਪੰਜਾਬ ਦੀ ਖੇਤੀ ਨੀਤੀ ਦਾ ਖਰੜਾ ਸਾਂਝਾ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Punjab News : ਔਰਤਾਂ ਦੀ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਦੇਖੋ ਪੂਰੀ ਰਿਪੋਰਟ

ਚੰਡੀਗੜ੍ਹ। Punjab News : ਪੰਜਾਬ ਵਿੱਚ ਮਾਨ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਆਮ ਜਨਤਾ ਦੀ ਸੁਰੱਖਿਆ ਲਈ ਵੀ ਲਗਾਤਾਰ ਕਈ ਕੰਮ ਕਰ ਰਹੀ ਹੈ। ਦਰਅਸਲ, ਕੋਲਕਾਤਾ ਦਰਿੰਦਗੀ ਅਤੇ ਕਤਲ ਮਾਮਲੇ ਤੋਂ ਬਾਅਦ ਸਾਰੇ ਅਲਰਟ ਮੋਡ ’ਤੇ ਹਨ। ਇਸ ਤਹਿਤ ਜਨਤਕ ਟਰਾਂਸਪੋਰਟ ਨੂੰ ਆਮ ਲੋਕਾਂ, ਔਰਤਾਂ ਅਤੇ ਬੱਚਿਆਂ ਲਈ ਸੁਰੱਖਿਅਤ ਬਣਾਉਣ ਦੀ ਦਿਸ਼ਾ ’ਚ ਪੰਜਾਬ […]
ਪੰਜਾਬ  Breaking News  ਖਾਸ ਖਬਰ 

Punjab News: ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਕਰ ਦਿੱਤੀ ਰਾਸ਼ੀ ਜਾਰੀ, ਇਨ੍ਹਾਂ ਨੂੰ ਹੋਵੇਗਾ ਲਾਭ

ਚੰਡੀਗੜ੍ਹ। Punjab News : ਪੰਜਾਬ ਸਰਕਾਰ (Government of Punjab) ਵੱਖ-ਵੱਖ ਵਰਗਾਂ ਲਈ ਭਲਾਈ ਸਕੀਮਾਂ ਚਲਾ ਕੇ ਜਨਤਾ ਦਾ ਭਲਾ ਕਰਨ ਦਾ ਦਾਅਵਾ ਕਰ ਰਹੀ ਹੈ। ਵੱਖ ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਲਾਭ ਮਿਲ ਵੀ ਰਿਹਾ ਹੈ। ਇਸੇ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ […]
ਪੰਜਾਬ  Breaking News  ਖਾਸ ਖਬਰ 

ਪਸ਼ੂਆਂ ਦੀ ਇਸ ਭਿਆਨਕ ਬਿਮਾਰੀ ਦਾ ਸਰਕਾਰ ਨੇ ਕੀਤਾ ਟੀਕਾਕਰਨ ਮੁਕੰਮਲ, ਮੰਤਰੀ ਦਾ ਬਿਆਨ

837 ਵੈਟਰਨਰੀ ਟੀਮਾਂ ਰੋਜ਼ਾਨਾ ਲਾ ਰਹੀਆਂ ਹਨ 60 ਹਜ਼ਾਰ ਖੁਰਾਕਾਂ | Government of Punjab ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਰੱਖੜੀ ਮੌਕੇ ਸਰਕਾਰ ਨੇ ਲਿਆ ਫ਼ੈਸਲਾ, ਕਰ ਦਿੱਤਾ ਐਲਾਨ

ਚੰਡੀਗੜ੍ਹ। ਪੰਜਾਬ ਸਰਕਾਰ ਨੇ ਰੱਖੜੀ ਵਾਲੇ ਦਿਨ ਲਈ ਵੱਡਾ ਐਲਾਨ ਕੀਤਾ ਹੈ। ਰੱਖੜੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਰਕਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਤੇ ਦਫ਼ਤਰਾਂ ਦੇ ਸਮੇਂ ’ਚ ਬਦਲਾਅ ਕੀਤਾ ਹੈ। ਇਸ ਨੂੰ ਮੁੱਖ ਰੱਖਦਿਆਂ ਰੱਖੜੇ ਦੇ ਤਿਉਹਾਰ 30 ਅਗਸਤ ਦਿਨ […]
ਪੰਜਾਬ  Breaking News  ਖਾਸ ਖਬਰ 

ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ, ਮਿਲੀ ਇਹ ਸਹੂਲਤ

ਧੂਰੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ (Government of Punjab) ਪੰਜਾਬੀਆਂ ਨੂੰ ਨਿੱਤ ਨਵੀਆਂ ਸਹੂਲਤਾਂ ਦੇ ਰਹੀ ਹੈ। ਇਸ ਦੇ ਤਹਿਤ ਪਹਿਲਾਂ ਵੀ ਕਈ ਸਾਰੀਆਂ ਨਵੀਆਂ ਸਹੁਲਤਾਂ ਪੰਜਾਬੀਆਂ ਨੂੰ ਮਿਲ ਚੁੱਕੀਆਂ ਹਨ। ਨੌਕਰੀਆਂ ਤੋਂ ਲੈ ਕੇ ਸਿਹਤ ਸਹੂਲਤਾਂ ਤੱਕ ਸਭ ਕੁਝ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦੇਣ ਦਾ ਦਾਅਵਾ ਕੀਤਾ ਹੈ। […]
ਪੰਜਾਬ  Breaking News  ਖਾਸ ਖਬਰ 

ਪੰਜਾਬ ਸਰਕਾਰ ਦੀ ਜ਼ਮੀਨ ਰਿਕਾਰਡ ਸਬੰਧੀ ਨਵੀਂ ਯੋਜਨਾ, ਜਾਣੋ ਕੀ ਹੈ ਯੋਜਨਾ

ਚੰਡੀਗੜ੍ਹ। ਪੰਜਾਬ ਦੇ ਜ਼ਮੀਨੀ ਰਿਡਾਰਡ (Land Record) ਨੂੰ ਆਨਲਾਈਨ ਕਰਨ ਲਈ ਸਰਕਾਰ (Government of punjab) ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਸਬੰਧੀ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੂਰੀ ਜਾਣਕਾਰੀ ਸਾਂਝੀ ਕੀਤੀ ਸੀ। ਇਸ ਦੀ ਇੱਕ ਝਲਕ ਤੁਹਾਨੂੰ ਇਸ ਖ਼ਬਰ ਰਾਹੀਂ ਦਿਖਾਉਣ ਜਾ ਰਹੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ 29 […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ