Government School

Government School: ਸਰਕਾਰੀ ਹਾਈ ਸਕੂਲ ਭੜੀ ਪਨੈਚਾਂ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ, ਧੀਆਂ ਨੇ ਮਾਰੀ ਬਾਜ਼ੀ

Government School: (ਸੁਸ਼ੀਲ ਕੁਮਾਰ) ਭਾਦਸੋਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਭੜੀ ਪਨੈਚਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਵਿੱਚ ਦਸਵੀਂ ਜਮਾਤ ਦੇ 45 ਵਿਦਿਆਰਥੀ ਨੇ ਪਰੀਖਿਆ ਦਿੱਤੀ। ਜਿਸ ’ਚੋਂ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਸਫ਼ਲ ਹੋਏ । ਸਕੂਲ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Government School: ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Government School: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਮਿਡਲ ਸਕੂਲ ਚਹਿਲ ਵਿਖੇ ਛੇਵੀਂ, ਸੱਤਵੀਂ ਜਮਾਤਾਂ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਅਤੇ ਹੋਰ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਲੋੜਵੰਦ ਵਿਦਿਆਰਥੀਆਂ ਦੀ ਸੇਵਾ ਨੂੰ ਸਮਰਪਿਤ ਰਹਿਣ ਵਾਲੀ ਮਾਤਾ ਗੁਜ਼ਰੀ ਸੇਵਾ ਸੁਸਾਇਟੀ ਕੋਟਕਪੂਰਾ ਵੱਲੋਂ ਸਰਕਾਰੀ ਮਿਡਲ ਸਕੂਲ ਚਹਿਲ ਪਹੁੰਚ ਕੇ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪੰਜਾਬੀ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Annual Result: ਸਰਕਾਰੀ ਸੀ. ਸੈ. ਸਕੂਲ ਪੱਖੀਕਲਾਂ ’ਚ ਮਾਪੇ ਅਧਿਆਪਕ ਦੌਰਾਨ ਮਿਲਣੀ ਦੌਰਾਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨੇ

Annual Result: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਦਾ ਸਲਾਨਾ ਨਤੀਜਾ ਸਕੂਲ ਦੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਦੀ ਯੋਗ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਦੌਰਾਨ ਐਲਾਨਿਆ ਗਿਆ। ਉਨ੍ਹਾਂ ਦੱਸਿਆ ਕਿ ਅੱਜ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਕਲਾਸ ਨਤੀਜਾ ਐਲਾਨਿਆ ਜਾ ਰਿਹਾ ਹੈ। ਇਹ ਵੀ ਪੜ੍ਹੋ: Rishabh Pant: ਪੰਜਾਬ ਖਿਲਾਫ ਹਾਰ ਤੋਂ ਬਾਅਦ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Admission Campaign: ਗ੍ਰਾਮ ਪੰਚਾਇਤਾਂ ਤੇ ਸਕੂਲ ਸਟਾਫ਼ ਵੱਲੋਂ ਦਾਖ਼ਲਾ ਮੁਹਿੰਮ ਤਹਿਤ ਘਰ-ਘਰ ਜਾ ਕੇ ਮਾਪਿਆਂ ਨੂੰ ਕੀਤਾ ਪ੍ਰੇਰਿਤ

Admission Campaign: (ਸੁਸ਼ੀਲ ਕੁਮਾਰ) ਭਾਦਸੋਂ । ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਦਾਖਲਾ ਮੁਹਿੰਮ ਤਹਿਤ ਜਗਜੀਤ ਸਿੰਘ ਨੌਹਰਾ ਬੀ ਪੀ ਈ ਓ ਭਾਦਸੋਂ-2 ਦੀ ਅਗਵਾਈ ਹੇਠ ਚਲ ਰਹੀ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲੇ ਦੀ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਗ੍ਰਾਮ ਪੰਚਾਇਤ ਮੱਲੇਵਾਲ ਅਤੇ ਗ੍ਰਾਮ ਪੰਚਾਇਤ ਮੱਲੇਵਾਲ ਪੱਤੀ ਨਾਲ ਮਿਲ ਕੇ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Government School: ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ ਵਾਲਾ ਵਿਖੇ ਛਾਂਦਾਰ ਪੌਦੇ ਲਾਏ

Government School: ਜਲਾਲਾਬਾਦ (ਰਜਨੀਸ਼ ਰਵੀ)। ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ ਵਾਲੇ ਵਿਖੇ ਡੀਸੀ ਫਾਜ਼ਿਲਕਾ ਦੇ ਦੁਆਰਾ ਚਲਾਈ ਗਈ ਮੁਹਿੰਮ ਬੇਟੀ ਬਚਾਓ ਬੇਟੀ ਪੜਾਓ ਤਹਿਤ ਵਨ ਮੰਡਲ ਦਫਤਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਹੈਡ ਸ਼੍ਰੀ ਅੰਮ੍ਰਿਤਪਾਲ ਸਿੰਘ ਵਨ ਰੇਂਜ ਦਫਤਰ ਫਾਜ਼ਿਲਕਾ ਦੇ ਹੈਡ ਸ੍ਰੀ ਸੁਖਦੇਵ ਸਿੰਘ ਅਤੇ ਬਲਾਕ ਅਫਸਰ ਸ੍ਰੀ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ […]
ਪੰਜਾਬ 

Malout News: ਚੇਅਰਪਰਸਨ ਸਾਰਿਕਾ ਗਰਗ ਨੇ ਸਰਕਾਰੀ ਸਕੂਲ ਦੇ ਨਵੇਂ ਕਮਰੇ ਅਤੇ ਡਿਜ਼ੀਟਲ ਕਲਾਸ ਰੂਮ ਦਾ ਕੀਤਾ ਉਦਘਾਟਨ

Malout News: (ਮਨੋਜ) ਮਲੋਟ। ਸਰਕਾਰੀ ਪ੍ਰਾਇਮਰੀ ਸਕੂਲ ਵੈਸਟ-2 ਮਲੋਟ (ਲੜਕੀਆਂ) ਦੇ ਨਵੇਂ ਬਣੇ ਕਮਰੇ ਅਤੇ ਡਿਜ਼ੀਟਲ ਸਮਾਰਟ ਕਲਾਸ ਰੂਮ ਦਾ ਉਦਘਾਟਨ ਦੀ ਐਡਵਰਡਗੰਜ ਪਬਲਿਕ ਵੈਲੇਫਅਰ ਐਸੋਸੀਏਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਸਾਰਿਗਾ ਗਰਗ (ਕੌਂਸਲਰ) ਨੇ ਕਰਦਿਆਂ, ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਹ ਵੀ ਪੜ੍ਹੋ: Weather Update: ਗੁਰੇਜ਼ ਘਾਟੀ ’ਚ ਤਾਜ਼ਾ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ, ਗੁਰੇਜ ਮਾਰਗ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੀੜਤਾਂ ਨੇ ਅਧਿਆਪਕਾ ‘ਤੇ ਕਾਰਵਾਈ ਲਈ ਸਰਕਾਰੀ ਸਕੂਲ ਅੱਗੇ ਲਾਇਆ ਧਰਨਾ

ਮਾਮਲਾ: ਸਬੰਧਿਤ ਸਕੂਲ ਦੀ ਮਹਿਲਾ ਅਧਿਆਪਕਾ ਵੱਲੋਂ ਨੌਕਰੀ ਦਾ ਝਾਂਸਾ ਦੇ ਕੇ ਕਰੋੜਾਂ ਦੀ ਠੱਗੀ ਮਾਰਨ ਦਾ | Government School ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)।  Government School : ਕਰੋੜਾਂ ਰੁਪਏ ਦੀ ਕਥਿਤ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਵੱਲੋਂ ਅੱਜ ਕਿਸ਼ੋਰੀ ਲਾਲ ਜੇਠੀ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਸਿੱਖਿਆ […]
ਪੰਜਾਬ  Breaking News  ਖਾਸ ਖਬਰ 

ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਵਿਖਾਈ ਇਮਾਨਦਾਰੀ

ਲੱਭੀ ਘੜੀ ਵਾਰਿਸ ਨੂੰ ਕੀਤੀ ਵਾਪਸ  (ਸੁਖਨਾਮ) ਬਠਿੰਡਾ।  ਸਰਕਾਰੀ ਪ੍ਰਾਇਮਰੀ ਸਕੂਲ ਜੋਗਾ ਨੰਦ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਨੇਹਾ ਨੂੰ ਉਸੇ ਹੀ ਪਿੰਡ ਦੇ ਵਸਨੀਕ ਸੁਖਮੰਦਰ ਸਿੰਘ ਦੀ ਐਪਲ ਕੰਪਨੀ ਦੀ ਮਹਿੰਗੇ ਮੁੱਲ ਦੀ ਘੜੀ ਰਸਤੇ ਵਿੱਚ ਡਿੱਗੀ ਪਈ ਲੱਭੀ ਤਾਂ ਵਿਦਿਆਰਥਣ ਨੇ ਅਧਿਆਪਕਾਂ ਦੀ ਮੱਦਦ ਨਾਲ ਉਕਤ ਘੜੀ ਨੂੰ ਉਸ ਦੇ ਵਾਰਸ ਨੂੰ ਵਾਪਸ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲ ਦਾ ਅਚਾਨਕ ਦੌਰਾ, ਕਿਹਾ ਛਾਪੇਮਾਰੀ ਨਹੀਂ ਕਮੀਆਂ ਦੂਰ ਕਰਨ ਆਇਆ ਹਾਂ…

ਮੋਰਿੰਡਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੂਪਨਗਰ ਦੇ ਅਚਨਚੇਤ ਦੌਰੇ ’ਤੇ ਹਨ। ਮੁੱਖ ਮੰਤਰੀ ਮੋਰਿੰਡਾ ਬਲਾਕ ਦੇ ਪਿੰਡ ਸੁੱਖੋਮਾਜਰਾ ਦੇ ਸਕੂਲ ਆਫ਼ ਐਮੀਨੈਂਸ ਪੁੱਜੇ ਹਨ। ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਵੀ ਮੁੱਖ ਮੰਤਰੀ ਦੇ ਨਾਲ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾ ਸਿਰਫ਼ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ਼ ਨਾਲ ਗੱਲਬਾਤ ਕੀਤੀ ਸਗੋਂ […]
ਪੰਜਾਬ  Breaking News  ਖਾਸ ਖਬਰ 

ਹੁਣ ਬੱਚੇ ਪ੍ਰਾਰਥਨਾ ਸਭਾ ਵਿੱਚ ਪੀਟੀ ਨਹੀਂ , ਯੋਗਾ ਕਰਨਗੇ

23-24 ਮਈ ਨੂੰ ਫਿਜ਼ੀਕਲ ਟੀਚਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਦੋ ਰੋਜ਼ਾ ਵਿਸ਼ੇਸ਼ ਯੋਗਾ ਸਿਖਲਾਈ ਦਿੱਤੀ ਜਾਵੇਗੀ ਸਰਸਾ (ਸੱਚ ਕਹੂੰ ਨਿਊਜ਼)। ਨਵੀਂ ਸਿੱਖਿਆ ਨੀਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਇਸ ਸੈਸ਼ਨ ਤੋਂ ਵਿਦਿਆਰਥੀਆਂ ਨੂੰ ਯੋਗਾ ਦੀ ਸਿੱਖਿਆ ਦੇਣੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਲਈ ਹੁਣ ਇਨ੍ਹਾਂ ਸਕੂਲਾਂ ਵਿੱਚ ਵਿਭਾਗ ਪੀਟੀ ਦੀ ਬਜਾਏ ਯੋਗਾ ‘ਤੇ ਧਿਆਨ ਦੇ […]
Breaking News  ਸੂਬੇ  ਹਰਿਆਣਾ  ਖਾਸ ਖਬਰ 

ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸੁੰਦਰਤਾ ਦੀ ਤਰਾਂ ਬੱਚਿਆਂ ਨੂੰ ਜਾਗਰੂਕ ਕਰਨਾ ਵੀ ਜਰੂਰੀ : ਕੌਸ਼ਲ

ਸਰਕਾਰੀ ਸਕੂਲਾਂ ਦੇ ਅਧਿਆਪਕ ਪ੍ਰਾਈਵੇਟ ਸਕੂਲਾਂ ਨਾਲੋਂ ਜਿਆਦਾ ਤਜਰਬੇਕਾਰ : ਮਿੰਟੂ ਗਿੱਲ ਆਨਲਾਈਨ ਪੜਾਈ ਕਰਨ ਵਾਲੇ ਬੱਚੇ ਪੜਨ ਮੌਕੇ ਜਿਆਦਾ ਧਿਆਨ ਇੱਕੋ ਪਾਸੇ ਕਰਨ ਕੇਂਦਰਿਤ : ਅਰੋੜਾ/ਸੰਧੂ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵੱਲੋਂ ਹੁਸ਼ਿਆਰ ਬੱਚਿਆਂ ਦਾ ਸਨਮਾਨ ਕੋਟਕਪੂਰਾ,( ਸੁਭਾਸ਼ ਸ਼ਰਮਾ) | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੁੱਖਣਵਾਲਾ ਦੇ ਹੁਸ਼ਿਆਰ ਬੱਚਿਆਂ ਦੇ ਸਨਮਾਨ ਲਈ ਰੱਖੇ […]
ਪੰਜਾਬ 

ਪਿੰਡ ਰਹੂੜਿਆਂਵਾਲੀ ਦੇ ਲੋਕਾਂ ਨੇ ਘੇਰਿਆ ਸਰਕਾਰੀ ਸਕੂਲ

ਸ੍ਰੀ ਮੁਕਤਸਰ ਸਾਹਿਬ।  ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜਿਆਂਵਾਲੀ ਵਿਖੇ ਅੱਜ ਪਿੰਡ ਦੇ ਲੋਕਾਂ ਨੇ ਸਰਕਾਰੀ ਹਾਈ ਸਕੂਲ ਨੂੰ ਘੇਰਾ ਪਾ ਲਿਆ। ਜਾਣਕਾਰੀ ਅਨੁਸਾਰ ਇਕੱਠੇ ਹੋਏ ਲੋਕਾਂ ਦਾ ਦੋਸ਼ ਸੀ ਕਿ ਸਕੂਲ ਦੇ ਡੀ.ਪੀ. ਅਧਿਆਪਕ ਤਲਵਿੰਦਰਜੀਤ ਸਿੰਘ ਨੇ ਸਕੂਲ ‘ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਕਥਿਤ ਤੌਰ ‘ਤੇ ਛੇੜਛਾੜ ਕਰਕੇ ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ […]
ਪੰਜਾਬ  Breaking News 
Ad Ad Ad