Government Schools

Government Schools News: ਹੁਣ ਸਰਕਾਰੀ ਸਕੂਲਾਂ ’ਚ ਵੀ ਲੱਗੇਗੀ ਆਨਲਾਈਨ ਹਾਜ਼ਰੀ, ‘ਬੰਕ’ ਮਾਰਨ ਵਾਲੇ ਵਿਦਿਆਰਥੀਆਂ ਦਾ ਹੋਵੇਗਾ ਸੁਧਾਰ

ਗੈਰ-ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਤੁਰੰਤ ਮਿਲੇਗੀ ਜਾਣਕਾਰੀ, ਝੂਠ ਨਹੀਂ ਬੋਲ ਸਕਣਗੇ ਹੁਣ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤਾ ਜਾ ਰਿਹਾ ਐ ਹਾਜ਼ਰੀ ਮਾਡਿਊਲ, ਸਿੱਖਿਆ ਵਿਭਾਗ ਵੱਲੋਂ ਆਦੇਸ਼ ਜਾਰੀ Government Schools News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ ਤੇ ਕੋਈ ਵੀ ਵਿਦਿਆਰਥੀ ‘ਬੰਕ’ ਨਹੀਂ ਮਾਰ ਸਕੇਗਾ ਤੇ ਆਪਣੇ ਘਰੋਂ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Government Schools: ਵਿਧਾਇਕ ਰਜਨੀਸ਼ ਦਹੀਆ ਨੇ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Government Schools: ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ ‘ਤੇ ਹੋਇਆ ਸੁਧਾਰ: ਦਹੀਆ Government Schools: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਕਮ ਵਾਲਾ, ਸਰਕਾਰੀ ਪ੍ਰਇਮਰੀ ਸਕੂਲ ਇੱਟਾਂ ਵਾਲੀ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਕਰਮੂਵਾਲਾ, ਸਰਕਾਰੀ […]
ਪੰਜਾਬ 

School Timings Changed: ਠੰਢ ਦਾ ਮੌਸਮ ਸ਼ੁਰੂ ਹੁੰਦੇ ਹੀ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

School Timings Changed: 9 ਵਜੇ ਤੋਂ ਲੱਗਣਗੇ ਸਕੂਲ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਠੰਢ ਦੇ ਮੌਸਮ ਦੇ ਆਉਣ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਸਕੂਲ ਸਵੇਰੇ 8 ਵਜੇ ਦੀ ਥਾਂ ’ਤੇ ਸਵੇਰੇ 9 ਵਜੇ ਲੱਗਿਆ ਕਰਨਗੇ ਜਦੋਂ ਕਿ ਛੁੱਟੀ ਦਾ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਰਕਾਰੀ ਸਕੂਲ ’ਚੋਂ ਚੋਰਾਂ ਨੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਸਮਾਨ ਵੀ ਨਹੀਂ ਛੱਡਿਆ

ਚੋਰ ਗੈਸ ਸਿਲੰਡਰ, ਕਣਕ, ਚੌਲ ਤੇ ਹੋਰ ਸਮਾਨ ਚੋਰੀ ਕਰਕੇ ਫਰਾਰ (Barnala News) (ਗੁਰਪ੍ਰੀਤ ਸਿੰਘ) ਬਰਨਾਲਾ। ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਰਸੂਲਪੁਰ (ਬਰਨਾਲਾ) ਵਿੱਚੋਂ ਲੰਘੀ ਰਾਤ ਕਮਰਿਆਂ ਦੇ ਜਿੰਦਰੇ ਤੋੜ ਕੇ ਚੋਰ ਦੋ ਗੈਸ ਸਿਲੰਡਰ, ਕਣਕ, ਚੌਲ, ਪੱਖਾ, ਭੱਠੀ, ਦੇਗੇ, ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡ ਟੀਚਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਜਾਣਗੀਆਂ ਜਪਾਨ : ਹਰਜੋਤ ਸਿੰਘ ਬੈਂਸ

7 ਦਿਨਾਂ ਦਾ ਹੋਵੇਗਾ ਟੂਰ (Harjot Singh Bains) (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਦਿੱਤੀ ਗਈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਪੰਜਾਬ ਦੇ ਸਰਕਾਰੀ ਸਕੂਲ ਹੋਣਗੇ ਸੀਸੀਟੀਵੀ ਕੈਮਰਿਆਂ ਨਾਲ ਲੈਸ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਨੂੰ ਹਾਈਟੈੱਕ ਬਣਾਇਆ ਜਾਵੇਗਾ। ਮਾਨਯੋਗ ਪੰਜਾਬ ਸਰਕਾਰ ਨੇ ਸੂਬੇ ਦੇ 15584 ਸਰਕਾਰੀ ਸਕੂਲਾਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਲੈਸ ਕਰਨ ਦਾ ਫੈਸਲਾ ਕੀਤਾ ਹੈ। ਇਸ […]
ਪੰਜਾਬ  Breaking News  ਖਾਸ ਖਬਰ  Featured 

ਪੰਜਾਬ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ

ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ (Government Schools) ’ਚ ਦਾਖਲਾ ਵਧਾਉਣ ਲਈ ਇਸ ਸਾਲ ਵੀ ਦਾਖਲਾ ਮੁਹਿੰਮ ਚਲਾਉਣ ਲਈ ਕਿਹਾ ਹੈ, ਜਿਸ ਤੋਂ ਬਾਅਦ ਹੁਣ ਸਕੂਲ ਪ੍ਰਚਾਰ ’ਚ ਜੁਟ ਗਏ ਹਨ। ਹਾਲਾਂਕਿ ਸਕੂਲਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਹੀ ਦਾਖਲਾ ਸ਼ੁਰੂ ਕਰ ਦਿੱਤਾ ਸੀ ਪਰ ਗਾਈਡਲਾਈਨਸ ਦੇ ਇੰਤਜ਼ਾਰ ਵਿਚ ਸਨ। ਵਿਭਾਗ […]
ਸਿੱਖਿਆ / ਰੁਜਗਾਰ  ਪੰਜਾਬ  Breaking News  Featured 

ਸਰਕਾਰ ਦਾ ਹਾਲ : ਬਿਨਾ ਕਿਤਾਬਾਂ ਦੇ ਹੀ ਪੜ੍ਹ ਰਹੇ ਨੇ ਸਰਕਾਰੀ ਸਕੂਲਾਂ ਦੇ ਲੱਖਾਂ ਵਿਦਿਆਰਥੀ

ਵਿੱਦਿਅਕ ਸੈਸ਼ਨ ਸ਼ੁਰੂ ਹੋਣ ਦੇ ਬਾਵਜ਼ੂਦ ਸਰਕਾਰੀ ਸਕੂਲਾਂ ਵਿਚ ਨਹੀਂ ਪੁੱਜੀਆਂ ਕਿਤਾਬਾਂ ਵਿਦਿਆਥੀਆਂ ਦੇ ਮਾਪਿਆਂ ’ਚ ਵੀ ਰੋਸ, ਕਿਤਾਬਾਂ ਦਾ ਵਿੱਦਿਅਕ ਸ਼ੈਸਨ ਤੋਂ ਪਹਿਲਾ ਹੋਵੇ ਪ੍ਰਬੰਧ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰੀ ਸਕੂਲਾਂ (Government Schools) ਦੇ ਵਿਦਿਆਰਥੀ ਸਕੂਲ ਤਾਂ ਜਾ ਰਹੇ ਹਨ, ਪਰ ਉਨ੍ਹਾਂ ਕੋਲ ਪੜ੍ਹਨ ਲਈ ਕਿਤਾਬਾਂ ਨਹੀਂ ਹਨ। ਉਹ ਸਕੂਲ ’ਚ ਬਿਨਾ ਕਿਤਾਬਾਂ ਦੇ […]
ਪੰਜਾਬ  ਸੂਬੇ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਹੁਣ ਸਰਕਾਰੀ ਸਕੂਲਾਂ ਵਿੱਚ ਡਬਲ ਸ਼ਿਫਟ ਵਿੱਚ ਲੱਗਣਗੀਆਂ ਕਲਾਸਾਂ

ਸ਼ਹਿਰ ਦੇ ਖੈਰਪੁਰ, ਕੀਰਤੀਨਗਰ, ਛੱਤਰਗੜ੍ਹ ਪੱਟੀ ਅਤੇ ਮਹਾਂਵੀਰ ਦਲ ਸਕੂਲ ਸ਼ਾਮਲ ਹਨ (ਸੁਨੀਲ ਵਰਮਾ),ਸਰਸਾ। ਕੋਰੋਨਾ ਦੀ ਲਾਗ ਤੋਂ ਬਾਅਦ ਸਰਕਾਰੀ ਸਕੂਲਾਂ (Government Schools ) ਵਿੱਚ ਵਿਦਿਆਰਥੀਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਸਕੂਲਾਂ ਵਿੱਚ ਕਮਰਿਆਂ ਦੀ ਘਾਟ ਹੈ। ਅਜਿਹੇ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਸ਼ਹਿਰ ਦੇ ਚਾਰ ਸਕੂਲਾਂ ਵਿੱਚ ਡਬਲ ਸ਼ਿਫਟਾਂ ਵਿੱਚ ਕਲਾਸਾਂ ਲਾਉਣ […]
ਸਿੱਖਿਆ / ਰੁਜਗਾਰ  ਸੂਬੇ  ਹਰਿਆਣਾ 

ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ, ਮਿਲੇਗਾ ਲੱਖ ਰੁਪਏ ਦਾ ਇਨਾਮ

ਓਵਰਆਲ ਗ੍ਰੇਡਿੰਗ ਸਰਕਾਰੀ ਸਕੂਲਾਂ ‘ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ‘ਚ ਮਦਦਗਾਰ ਸਿੱਧ ਹੋਵੇਗੀ: ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਸੈਸਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜਿਲ੍ਹਾਵਾਰ ਸੂਚੀ ਜਾਰੀ ਕੀਤੀ। ਇਨ੍ਹਾਂ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਅਤੇ […]
ਪੰਜਾਬ  ਸੂਬੇ 

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿੱਖਿਆ ਵਿਭਾਗ ਨੂੰ ਦਿੱਤਾ ਝਟਕਾ

ਬਿਨ੍ਹਾਂ ਸਕੂਲ ਛੱਡਣ ਦਾ ਸਰਟੀਫਿਕੇਟ ਪ੍ਰਾਪਤ ਕੀਤੇ ਕਿਸੇ ਵੀ ਸਰਕਾਰੀ ਸਕੂਲ ’ਚ ਦਾਖਲਾ ਪ੍ਰਾਪਤ ਕਰਨ ਦੇ ਫੈਸਲੇ ’ਤੇ ਸਟੇਅ ਆਰਡਰ ਜਾਰੀ ਮੋਹਾਲੀ, (ਕੁਲਵੰਤ ਕੋਟਲੀ)। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿੱਖਿਆ ਵਿਭਾਗ ਨੂੰ ਝਟਕਾ ਦਿੰਦਿਆਂ ਵਿਭਾਗ ਦੇ ਬਿਨ੍ਹਾਂ ਸਕੂਲ ਛੱਡਣ ਦਾ ਸਰਟੀਫਿਕੇਟ ਪ੍ਰਾਪਤ ਕੀਤੇ ਕੋਈ ਵੀ ਵਿਦਿਆਰਥੀ ਕਿਸੇ ਵੀ ਸਰਕਾਰੀ ਸਕੂਲ ਵਿੱਚ ਦਾਖਲਾ ਪ੍ਰਾਪਤ ਕਰਨ ਦੇ […]
ਪੰਜਾਬ  ਸੂਬੇ 

ਖ਼ੁਦ ਦੀ ਬਿਜਲੀ ਪੈਦਾ ਕਰਨਗੇ ਸਰਕਾਰੀ ਸਕੂਲ, ਨਹੀਂ ਹੋਵੇਗੀ ਹੁਣ ਬਿਲ ਦੀ ਚਿੰਤਾ

35.5 ਕਰੋੜ ਰੁਪਏ ਦਾ ਆਵੇਗਾ ਖ਼ਰਚ, ਕੇਂਦਰ ਤੋਂ ਮੰਗੀ ਪੰਜਾਬ ਸਰਕਾਰ ਨੇ ਮੱਦਦ ਪੰਜਾਬ ਦੇ 1015 ਸਰਕਾਰੀ ਸਕੂਲਾਂ ਵਿੱਚ ਲੱਗਣਗੇ ਸੋਲਰ ਪਲਾਂਟ, ਸਕੂਲ ਕਰਨਗੇ ਬਿਜਲੀ ਸਟੋਰ ਅਸ਼ਵਨੀ ਚਾਵਲਾ, ਚੰਡੀਗੜ੍ਹ ਪਿਛਲੇ ਕਾਫ਼ੀ ਸਮੇਂ ਤੋਂ ਬਿਜਲੀ ਸਬੰਧੀ ਤਰਸਦੇ ਨਜ਼ਰ ਆ ਰਹੇ ਪੰਜਾਬ ਦੇ ਸਰਕਾਰੀ ਸਕੂਲ ਜਲਦ ਹੀ ਖ਼ੁਦ ਦੀ ਬਿਜਲੀ ਪੈਦਾ ਕਰਦੇ ਨਜ਼ਰ ਆਉਣਗੇ। ਸਰਕਾਰੀ ਸਕੂਲ ਖ਼ੁਦ […]
ਪੰਜਾਬ 
Ad Ad Ad