Govt Employees
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Salary Hike: ਸਰਕਾਰੀ ਕਰਮਚਾਰੀਆਂ ਦੇ ਡੀਏ ’ਚ ਵਾਧਾ, ਕੈਬਨਿਟ ਨੇ ਦਿੱਤੀ ਮਨਜ਼ੂਰੀ
Published On
By Satinder Mathur
ਬਿਹਾਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੇ ਡੀਏ ਵਿੱਚ ਵਾਧਾ ਕੀਤਾ ਹੈ। ਬੁੱਧਵਾਰ ਨੂੰ ਬਿਹਾਰ ਕੈਬਨਿਟ ਦੀ ਮੀਟਿੰਗ ਵਿੱਚ ਇਸ ਨੂੰ ਮਨਜ਼ੂਰੀ ਦਿੱਤੀ ਗਈ। ਹੁਣ ਬਿਹਾਰ ਵਿੱਚ ਸੱਤਵੇਂ ਕੇਂਦਰੀ ਸੋਧੇ ਹੋਏ ਤਨਖਾਹ ਢਾਂਚੇ ਦੇ ਤਹਿਤ, ਕਰਮਚਾਰੀਆਂ ਨੂੰ 58 ਪ੍ਰਤੀਸ਼ਤ ਦੀ ਬਜਾਏ 60 ਪ੍ਰਤੀਸ਼ਤ ਡੀਏ ਮਿਲੇਗਾ।
ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਖਜ਼ਾਨਾ ਦਫਤਰ ਅੱਗੇ ਧਰਨਾ
Published On
By Sach Kahoon Punjabi Desk
ਮਾਮਲਾ: ਪੈਡਿੰਗ ਪਏ ਬਿੱਲਾਂ ਦੀ ਅਦਾਇਗੀ ਨਾ ਹੋਣ ਦਾ ਖੁਸ਼ਵੀਰ ਸਿੰਘ ਤੂਰ, ਪਟਿਆਲਾ: ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਹੈਡ ਆਫਿਸ 1406-22 ਬੀ ਚੰਡੀਗੜ੍ਹ ਜਿਲ੍ਹਾ ਪਟਿਆਲਾ ਵਲੋਂ ਜਿਲ੍ਹਾ ਖਜਾਨਾ ਦਫਤਰ ਪਟਿਆਲਾ ਅੱਗੇ ਜਿਲ੍ਹਾ ਪ੍ਰਧਾਨ ਕ੍ਰਿਸ਼ਨ ਕਲਵਾਣੂ, ਬਲਬੀਰ ਸਿੰਘ ਮੰਡੋਲੀ, ਚਮਕੌਰ ਸਿੰਘ ਧਰੋਕੀ, ਲਖਵਿੰਦਰ ਖਾਨਪੁਰ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। […]