Grain Market

Malerkotla News: ਵਿਧਾਇਕ ਮਾਲੇਰਕੋਟਲਾ ਅਤੇ ਡਿਪਟੀ ਕਮਿਸ਼ਨਰ ਨੇ ਸਥਾਨਕ ਅਨਾਜ ਮੰਡੀ ਦਾ ਕੀਤਾ ਦੌਰਾ

ਝੋਨੇ ਦੀ ਖਰੀਦ/ਵੇਚ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਮਾਲੇਰਕੋਟਲਾ | Malerkotla News Malerkotla News: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਜ਼ਿਲ੍ਹੇ ਦੀਆਂ ਸਮੂਹ 46 ਅਨਾਜ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਸਮੱਸਿਆ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਮੰਡੀਆਂ ’ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਬੀਤੀ ਸ਼ਾਮ ਤੱਕ ਮੰਡੀਆਂ ’ਚ ਪਹੁੰਚੀ ਕਣਕ ਦੀ ਮੁਕੰਮਲ ਖਰੀਦ ਹੋਈ ਲਿਫਟਿੰਗ ਅਤੇ ਅਦਾਇਗੀ ਦਾ ਕੰਮ ਚੱਲ ਰਿਹਾ ਜ਼ੋਰਾਂ ਤੇ (ਰਜਨੀਸ਼ ਰਵੀ) ਫਾਜ਼ਿਲਕਾ। ਚੱਲ ਰਹੇ ਕਣਕ ਦੇ ਵਿੱਚ ਬੀਤੀ ਸ਼ਾਮ ਤੱਕ ਮੰਡੀਆਂ ਵਿਚ 526688 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਤੇ ਪਹੁੰਚੀ ਕਣਕ ਦੀ ਮੁਕੰਮਲ ਖਰੀਦ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਮੰਡੀਆਂ […]
ਪੰਜਾਬ  ਸੂਬੇ 

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਫਸਲਾਂ ਦੀ ਕੀਤੀ ਜਾ ਰਹੀ ਹੈ ਨਾਲ ਦੇ ਨਾਲ ਖਰੀਦ : ਡੀਸੀ 

ਕਿਸਾਨਾਂ ਨੂੰ ਹੁਣ ਤੱਕ 830.626 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ ਜ਼ਿਲ੍ਹਾ ਫਾਜਿਲਕਾ ’ਚ ਹੁਣ ਤੱਕ 4,92,071 ਮੀਟਿਰਿਕ ਟਨ ਕਣਕ ਦੀ ਹੋਈ ਖਰੀਦ : DC Senu Duggal (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਫਾਜਿਲਕਾ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਐਫ.ਸੀ.ਆਈ ਵੱਲੋਂ ਖਰੀਦ ਨਾ ਕਰਨ ’ਤੇ ਤਲਵੰਡੀ ਕਲਾਂ ਦੀ ਅਨਾਜ ਮੰਡੀ ਹੋਈ ਬੰਦ

ਐਫਸੀਆਈ ਜਾਣਬੁੱਝ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀ ਹੈ : ਕਿਸਾਨ ਆਗੂ ਅਧਿਕਾਰੀਆਂ ਨੂੰ ਲਿਖ ਕੇ ਭੇਜਿਆ ਹੋਇਆ : ਮਾਰਕੀਟ ਕਮੇਟੀ ਸਕੱਤਰ (ਸੱਚ ਕਹੂੰ ਨਿਊਜ਼) ਮੁੱਲਾਂਪੁਰ ਦਾਖਾ। ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਅਧੀਂਨ ਪੈਂਦੇ 11 ਖਰੀਦ ਕੇਂਦਰਾਂ ਵਿੱਚੋਂ ਐਂਤਕੀ ਪੇਂਡੂ ਖਰੀਦ ਕੇਂਦਰ ਤਲਵੰਡੀ ਕਲਾਂ ਵਿਖੇ ਐਫ.ਸੀ.ਆਈ ਵੱਲੋਂ ਕਣਕ ਦੀ ਖਰੀਦ ਨਾ ਕਰਨ ’ਤੇ ਅਨਾਜ ਮੰਡੀਂ ਬੰਦ […]
ਪੰਜਾਬ  Breaking News  ਸੂਬੇ  ਖਾਸ ਖਬਰ