Gram Panchayat Balbera

ਗ੍ਰਾਮ ਪੰਚਾਇਤ ਬਲਬੇੜਾ ਦੀ ਨਜਾਇਜ਼ ਕਬਜ਼ੇ ’ਚ ਪਈ 72 ਏਕੜ ਜ਼ਮੀਨ ਕਬਜ਼ਾਧਾਰਕਾਂ ਨੇ ਪੰਚਾਇਤ ਨੂੰ ਸੌਂਪੀ

72 ਏਕੜ ’ਤੇ ਕਾਬਜ਼ 30 ਵਿਅਕਤੀਆਂ ਨੇ ਆਪਸੀ ਸਹਿਮਤੀ ਨਾਲ ਜ਼ਮੀਨ ਪੰਚਾਇਤ ਦੇ ਸਪੁਰਦ ਕੀਤੀ : ਡੀ.ਡੀ.ਪੀ.ਓ. (Gram Panchayat Balbera ) (ਰਾਮ ਸਰੂਪ ਪੰਜੋਲਾ) ਪਟਿਆਲਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਛੱਡਣ ਲਈ ਕਬਜ਼ਧਾਰਕਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ ਹੁਣ ਲੋਕਾਂ ਵੱਲੋਂ ਆਪਣੇ ਆਪ ਹੀ ਜ਼ਮੀਨਾਂ ਪੰਚਾਇਤ ਦੇ ਸਪੁਰਦ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ