Grocery Store Fire

Fire Accident : ਕਰਿਆਨੇ ਦੀ ਦੁਕਾਨ ’ਚ ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ

ਕੋਟਕਪੂਰਾ ਸ਼ਹਿਰ ਦੇ ਗੁਰਦੁਆਰਾ ਬਜ਼ਾਰ ਵਿੱਚ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਇੱਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ,
ਪੰਜਾਬ  ਸੂਬੇ  ਖਾਸ ਖਬਰ 
Ad Ad Ad