GST Bill
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
GST Bill: ਤਿਉਹਾਰਾਂ ’ਤੇ ਵਿਭਾਗ ਦੀ ਸਖ਼ਤੀ, ਗਾਹਕ ਸਮਾਨ ਲੈਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ : ਨੀਤੀਨ ਗੋਇਲ
Published On
By Sach Kahoon Punjabi Desk
GST Bill: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਈ.ਟੀ.ਓ ਸੁਨਾਮ ਸ੍ਰੀ ਨੀਤੀਨ ਗੋਇਲ ਅਤੇ ਇੰਸਪੈਕਟਰ ਮੈਡਮ ਨੀਤੂ ਕਾਂਸਲ ਨੇ ਨਵਾਂ ਬਾਜ਼ਾਰ ਅੰਦਰ ਕਈ ਦੁਕਾਨਾਂ ’ਤੇ ਜਾ ਕੇ ਅੱਜ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਅਤੇ ਇਸ ਮੌਕੇ ਈ.ਟੀ. ਨੀਤੀਨ ਗੋਇਲ ਨੇ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਾਹਕ ਨੂੰ ਸਮਾਨ ਦੇਣ ਸਮੇਂ ਜੀ.ਐਸ. […]
ਪੰਜਾਬ ਵਿਧਾਨ ਸਭਾ ‘ਚ ਜੀਐੱਸਟੀ ਬਿੱਲ ਪਾਸ, ਵਿੱਤ ਮੰਤਰੀ ਨੂੰ ਵਾਧੇ ਦੀ ਆਸ
Published On
By Sach Kahoon Punjabi Desk
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਵਾਧੂ ਟੈਕਸ ਲੱਗਣ ਦੇ ਖਦਸ਼ਿਆਂ ਵਿਚਕਾਰ ਪੰਜਾਬ ਵਿਧਾਨ ਸਭਾ ਵਿੱਚ ਜੀ.ਐਸ.ਟੀ. ਨੂੰ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਜੀ.ਐਸ.ਟੀ. ਬਿੱਲ ਨੂੰ ਪੇਸ਼ ਕਰਨ ਮੌਕੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਨੂੰ ਇਤਿਹਾਸਿਕ ਕਰਾਰ ਦਿੰਦੇ ਹੋਏ ਕਿਹਾ ਕਿ ਹੁਣ ਸਾਡਾ ਦੇਸ਼ ਇੱਕ ਟੈਕਸ ਵਿੱਚ ਸ਼ਾਮਲ ਹੋ ਜਾਵੇਗਾ, ਕਿਉਂਕਿ ਪਹਿਲਾਂ ਕਹਿਣ ਨੂੰ […]
ਜੀਐੱਸਟੀ ਬਿੱਲ ‘ਤੇ ਸਹਿਮਤੀ
Published On
By Sach Kahoon Punjabi Desk
ਗੁਡਜ ਐਂਡ ਸਰਵਿਸ ਟੈਕਸ ਬਿਲ (ਜੀਐੱਸਟੀ) ‘ਤੇ ਕੌਮੀ ਜਮਹੂਰੀ ਗੱਠਜੋੜ ਸਰਕਾਰ ਨੂੰ ਇਤਿਹਾਸਕ ਕਾਮਯਾਬੀ ਹਾਸਲ ਹੋਈ ਹੈ ਵੱਡੇ ਬਹੁਮਤ ਨਾਲ ਇਹ ਬਿੱਲ ਰਾਜ ਸਭਾ ‘ਚ ਪਾਸ ਹੋ ਗਿਆ ਹੈ ਇਹ ਕਾਨੂੰਨ ਅੱਜ ਤੋਂ ਦਹਾਕਾ ਪਹਿਲਾਂ ਬਣ ਜਾਣਾ ਚਾਹੀਦਾ ਸੀ ਫਿਰ ਵੀ ਰਾਜ ਸਭਾ ‘ਚ ਜਿਸ ਤਰ੍ਹਾਂ ਗਿਣਤੀਆਂ-ਮਿਣਤੀਆਂ ਦੀ ਖੇਡ ਹੈ ਉਸ ਦੇ ਮੁਤਾਬਕ ਇਹ ਸਿਆਸੀ […]