GST

Punjab Government: ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਹਿਲੇ 6 ਮਹੀਨਿਆਂ ’ਚ GST ’ਚ ਹੋਇਆ ਸ਼ਾਨਦਾਰ ਵਾਧਾ, ਰਾਸ਼ਟਰੀ ਔਸਤ ਤੋਂ ਕਿਤੇ ਅੱਗੇ

Punjab Government: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਹੋਰ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 (ਅਪ੍ਰੈਲ ਤੋਂ ਸਤੰਬਰ) ਦੀ ਪਹਿਲੀ ਛਿਮਾਹੀ ਦੌਰਾਨ ਸੂਬੇ ਦੇ GST ਮਾਲੀਏ ਵਿੱਚ 22.35% ਦੀ ਸ਼ਾਨਦਾਰ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਜੀਐਸਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ : ਹਰਪਾਲ ਸਿੰਘ ਚੀਮਾ

ਕਿਹਾ, ਜੀ.ਐਸ.ਟੀ ਰੇਟ ਤਰਕਸੰਗਤਾ ਦਾ ਲਾਭ ਦੇਸ਼ ਦੇ ਗਰੀਬ ਲੋਕਾਂ ਨੂੰ ਹੋਵੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ | Punjab News (ਸੱਚ ਕਹੂੰ ਨਿਊਜ਼) ਚੰਡੀਗੜ੍ਹ/ਨਵੀਂ ਦਿੱਲੀ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜ਼ੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ […]
ਦੇਸ਼  Breaking News  ਬਿਜਨਸ  ਸੂਬੇ  ਖਾਸ ਖਬਰ  ਪੰਜਾਬ 

ਆਮ ਲੋਕਾਂ ਲਈ ਵੱਡੀ ਖ਼ਬਰ! UPI ਤੋਂ ਲੈ ਕੇ PAN ਤੱਕ, ਅੱਜ ਤੋਂ ਬਦਲਣਗੇ ਇਹ ਨਿਯਮ

ਯੂਪੀਆਈ ਤੋਂ ਲੈ ਕੇ ਪੈਨ ਤੱਕ, ਅੱਜ ਤੋਂ ਬਦਲਣਗੇ ਇਹ ਨਿਯਮ, ਤੁਹਾਡੀ ਜੇਬ੍ਹ ’ਤੇ ਪਵੇਗਾ ਅਸਰ | Railway News ਤੁਰੰਤ ਟਿਕਟ ਲਈ ਆਧਾਰ ਤਸਦੀਕ ਹੋਵੇਗਾ ਲਾਜ਼ਮੀ ਕ੍ਰੈਡਿਟ ਕਾਰਡ ਅਤੇ ਵਾਲਿਟ ’ਤੇ ਨਵਾਂ ਚਾਰਜ ਨਵੀਂ ਦਿੱਲੀ (ਸੱਚ ਕਹੂੰ ਟੀਮ)। Railway News: ਅੱਜ ਇੱਕ ਜੁਲਾਈ ਤੋਂ ਕਈ ਨਵੇਂ ਵਿੱਤੀ ਨਿਯਮ ਲਾਗੂ ਹੋਣ ਜਾ ਰਹੇ ਹਨ, ਜਿਨ੍ਹਾਂ ਦਾ […]
ਦੇਸ਼  Breaking News  ਬਿਜਨਸ  ਖਾਸ ਖਬਰ  ਘਰ-ਪਰਿਵਾਰ 

GST Increase: ਕੱਪੜੇ ’ਤੇ ਜੀ.ਐਸ.ਟੀ. ਦਰਾਂ ’ਚ ਵਾਧਾ, ਕੱਪੜਾ ਵਪਾਰੀਆਂ ‘ਚ ਰੋਸ

ਸਰਕਾਰ ਜੀ.ਐਸ.ਟੀ. ਸਬੰਧੀ ਵਪਾਰੀ ਵਰਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਤੁਰੰਤ ਕਰੇ ਵਿਚਾਰ : ਗੁੱਜਰਾਂ | GST Increase ਕਿਹਾ, ਵਪਾਰੀ ਵਰਗ ਨੂੰ ਵਪਾਰ ਕਰਨ ‘ਚ ਹੋਰ ਨਵੀਆਂ ਸਮੱਸਿਆਵਾਂ ਪੈਦਾ ਹੋਣਗੀਆਂ GST Increase: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਆਏ ਦਿਨ ਜੀ.ਐਸ.ਟੀ. ਨਿਯਮਾਂ ਵਿੱਚ ਕੀਤੇ ਜਾ ਰਹੇ ਬਦਲਾਅ ਕਾਰਨ ਜਿੱਥੇ ਵਪਾਰੀ ਵਰਗ ਨੂੰ ਭਾਰੀ ਮੁਸ਼ਕਿਲਾਂ ਦਾ […]
ਦੇਸ਼  Breaking News  ਬਿਜਨਸ  ਸੂਬੇ  ਖਾਸ ਖਬਰ  ਪੰਜਾਬ 

Insurance: ਬੀਮੇ ’ਤੇ ਜੀਐੱਸਟੀ ਦਾ ਵਿਰੋਧ, ਵਾਪਸ ਲੈਣ ਦੀ ਉੱਠੀ ਮੰਗ

ਨਵੀਂ ਦਿੱਲੀ (ਏਜੰਸੀ)। Insurance : ਕਾਂਗਰਸ ਅਤੇ ਇੰਡੀਆ ਗੱਠਜੋੜ ਦੀਆਂ ਹੋਰ ਸਹਿਯੋਗੀ ਪਾਰਟੀਆਂ ਨੇ ਮੰਗਲਵਾਰ ਨੂੰ ਇੱਥੇ ਸੰਸਦ ਭਵਨ ਕੰਪਲੈਕਸ ਵਿੱਚ ਸਿਹਤ ਅਤੇ ਜੀਵਨ ਬੀਮਾ ’ਤੇ ਜੀਐੱਸਟੀ ਲਾਉਣ ਦੇ ਸਰਕਾਰ ਦੇ ਫੈਸਲੇ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਜੀਐੱਸਟੀ ਨੂੰ ਸਰਕਾਰ ਦੀ ਮਨਮਾਨੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇੰਡੀਆ ਗੱਠਜੋੜ ਦੇ ਆਗੂ […]
ਦੇਸ਼  Breaking News  ਖਾਸ ਖਬਰ 

ਸੂਬੇ ਦੇ ਜੀ.ਐਸ,ਟੀ ਵਿੱਚ ਹੋਇਆ ਭਾਰੀ ਵਾਧਾ: ਹਰਪਾਲ ਸਿੰਘ ਚੀਮਾ

ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ 10.4 ਫੀਸਦੀ ਹੋਇਆ ਵਾਧਾ ਵਿੱਤੀ ਸਾਲ 2023-24 ਦੇ 9 ਮਹੀਨਿਆਂ ਦੌਰਾਨ ਰਾਜ ਵੱਲੋਂ ਆਪਣੇ ਕਰ ਮਾਲੀਏ ਵਿੱਚ ਕੁੱਲ 14.15 ਪ੍ਰਤੀਸ਼ਤ ਦਾ ਵਾਧਾ ਦਰਜ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਜੀ.ਐਸ.ਟੀ ਦਾ ਵਾਧਾ ਵਪਾਰ ਤੇ ਉਦਯੋਗ ਲਈ ਹੋਵੇਗਾ ਲਾਭਦਾਇਕ : ਚੀਮਾ

ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ : ਚੀਮਾ (GST ) (ਅਸ਼ਵਨੀ ਚਾਵਲਾ) ਚੰਡੀਗੜ। GST ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ […]
ਦੇਸ਼  Breaking News  ਬਿਜਨਸ  ਸੂਬੇ  ਖਾਸ ਖਬਰ  ਪੰਜਾਬ 

’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਲਦ ਜਾਰੀ ਹੋਵੇਗੀ ਮੋਬਾਈਲ ਐਪ

ਵਿੱਤੀ ਵਰੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼ : ਹਰਪਾਲ ਸਿੰਘ ਚੀਮਾ (Punjab GST) ਜੁਲਾਈ 2022 ਦੇ ਮੁਕਾਬਲੇ ਜੁਲਾਈ 2023 ਵਿੱਚ ਜੀ.ਐਸ.ਟੀ ਵਿੱਚ 36.07 ਫੀਸਦੀ ਵਾਧਾ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ […]
ਦੇਸ਼  Breaking News  ਬਿਜਨਸ  ਸੂਬੇ  ਖਾਸ ਖਬਰ  ਪੰਜਾਬ 

ਸੰਘੀ ਢਾਂਚੇ ’ਤੇ ਜੀਐਸਟੀ ਦਾ ਅਸਰ

ਸੰਘੀ ਢਾਂਚੇ ’ਤੇ ਜੀਐਸਟੀ ਦਾ ਅਸਰ ਦੇਸ਼ ਵਿਚ ਕਈ ਸਾਰੇ ਅਸਿੱਧੇ ਕਰਾਂ ਨੂੰ ਸਮਾਹਿਤ ਕਰਕੇ ਅੱਜ ਤੋਂ ਠੀਕ 4 ਸਾਲ ਪਹਿਲਾਂ 1 ਜੁਲਾਈ 2017 ਨੂੰ ਇੱਕ ਨਵਾਂ ਆਰਥਿਕ ਕਾਨੂੰਨ ਵਸਤੂ ਅਤੇ ਸੇਵਾ ਕਰ (ਜੀਐਸਟੀ) ਲਾਗੂ ਹੋਇਆ ਸੀ ਇਸ ਸਿੰਗਲ ਟੈਕਸ ਵਿਵਸਥਾ ਨਾਲ ਸੂਬਿਆਂ ਨੂੰ ਹੋਣ ਵਾਲੇ ਮਾਲੀਏ ਟੈਕਸ ਦੀ ਭਰਪਾਈ ਲਈ ਪੰਜ ਸਾਲ ਤੱਕ ਮੁਆਵਜ਼ਾ […]
ਲੇਖ 

ਜੀਐੱਸਟੀ : ਕੇਂਦਰ ਵੱਲੋਂ ਪੰਜਾਬ ਨੂੰ 2228 ਕਰੋੜ ਜਾਰੀ

 ਜੀਐਸਟੀ ਕੌਂਸਲ ਮੀਟਿੰਗ ਤੋਂ 2 ਦਿਨ ਪਹਿਲਾਂ ਜਾਰੀ ਕੀਤੀ ਰਕਮ ਆਰਥਿਕ ਤੰਗੀ ‘ਚੋਂ ਲੰਘਦੇ ਪੰਜਾਬ ਨੂੰ ਆਇਆ ਸਾਹ ਅਸ਼ਵਨੀ ਚਾਵਲਾ/ਚੰਡੀਗੜ੍ਹ। ਕੇਂਦਰ ਸਰਕਾਰ ਨੇ ਆਖ਼ਰਕਾਰ ਅੱਜ ਪੰਜਾਬ ਸਰਕਾਰ ਦੇ ਬਕਾਇਆ ਚਲ ਰਹੇ ਜੀਐਸਟੀ ਦੇ 2228 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਹਾਲਾਂਕਿ ਪੰਜਾਬ ਸਰਕਾਰ ਹੁਣ ਤੱਕ 4100 ਕਰੋੜ ਰੁਪਏ ਬਕਾਏ ਦੀ ਮੰਗ ਕਰ ਰਹੀ ਸੀ ਪਰ […]
ਦੇਸ਼  Breaking News 

ਜੀਐੱਸਟੀ ਮੁੱਦੇ ‘ਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ

ਜੀਐੱਸਟੀ ਮੁੱਦੇ ‘ਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ Rajya Sabha ਨਵੀਂ ਦਿੱਲੀ (ਏਜੰਸੀ)। ਵਿਰੋਧੀ ਧਿਰ ਦੇ ਮੈਂਬਰਾਂ ਨੇ ਵਸਤੂ ਤੇ ਸੇਵਾ ਟੈਕਸ (ਜੀਐੱਸਟੀ) ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦਾ ਹਿੱਸਾ ਸੂਬਿਆਂ ਨੂੰ ਨਾ ਦਿੱਤੇ ਜਾਣ ਦਾ ਦੋਸ਼ ਲਾਉਂਦੇ ਹੋਏ ਬੁੱਧਵਾਰ ਨੂੰ ਰਾਜ ਸਭਾ ‘ਚ ਜ਼ੀਰੋ ਕਾਲ ‘ਚ ਜ਼ੋਰਦਾਰ ਹੰਗਾਮਾ ਕੀਤਾ। ਹੰਗਾਮੇ ਕਾਰਨ ਸਦਨ ਦੀ ਕਾਰਵਾਈ 12 […]
ਦੇਸ਼  Breaking News 

ਪੰਜਾਬ ਦੀ ਮਾਲੀ ਹਾਲਤ ਬੇਹਦ ਖ਼ਸਤਾ, ਕੇਂਦਰ ਨਹੀਂ ਭੇਜ ਰਿਹਾ ਐ ਜੀਐਸਟੀ ਮੁਆਵਜ਼ਾ

ਸੂਬਿਆਂ ਦੀ ਵਿੱਤੀ ਹਾਲਤ ਖਸਤਾ, ਕੇਂਦਰੀ ਵਿੱਤ ਮੰਤਰੀ ਨੂੰ ਬਿਨਾਂ ਦੇਰੀ ਦੇ ਰਾਸ਼ੀ ਜਾਰੀ ਕਰਨ ਦੀ ਅਪੀਲ ਮਨਪ੍ਰੀਤ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਾਂ ਦੇ ਵਿੱਤ ਮੰਤਰੀਆਂ ਵੱਲੋਂ ਨਵੀਂ ਦਿੱਲੀ ਵਿਚ ਉੱਚ ਪੱਧਰੀ ਮੀਟਿੰਗ ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਖ਼ਜਾਨੇ ਦੀ ਹਾਲਤ ਬੇਹਦ ਖਸਤਾ ਹੋ ਗਈ ਹੈ, ਜਿਸ ਕਾਰਨ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਇਹ ਸਮਝ ਨਹੀਂ ਆ […]
Breaking News  ਪੰਜਾਬ 
Ad Ad Ad