ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਵਿਆਹ ਦੀ ਵਰ੍ਹੇ...

    ਵਿਆਹ ਦੀ ਵਰ੍ਹੇਗੰਢ ’ਤੇ ਗੁਜਰਾਤ ਦੇ ਡੇਰਾ ਸ਼ਰਧਾਲੂ ਨੇ ਕੀਤਾ ਖੂਨਦਾਨ

    (ਸੱਚ ਕਹੂੰ ਨਿਊਜ਼) ਬਡੋਦਰਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦੇ ਹੋਏ ਬਡੋਦਰਾ ਵਾਸੀ ਅਰਵਿੰਦਰ ਸਿੰਘ ਇੰਸਾਂ ਨੇ ਅਪਣੀ ਵਿਆਹ ਦੀ ਵਰ੍ਹੇਗੰਢ ਮੌਕੇ 49ਵੀਂ ਵਾਰ ਖੂਨਦਾਨ ਕੀਤਾ। ਸੱਚ ਕਹੂੰ ਨਾਲ ਗੱਲਬਾਤ ਕਰਦੇ ਹੋਏ ਅਰਵਿੰਦਰ ਇੰਸਾਂ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਮੇਰੀ ਲੋਕਾਂ ਨੂੰ ਅਪੀਲ ਹੈ ਕਿ ਸਾਰੇਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਖੂਨਦਾਨ ਕਰਨ ਨਾਲ ਸਾਡਾ ਸਰੀਰ ਤੰਦਰੂਸਤ ਰਹਿੰਦਾ ਹੈ ਅਤੇ ਨਵਾਂ ਖੂਨ ਬਣਦਾ ਹੈ। ਤੁਹਾਨੂੰ ਦੱਸ ਦੇਈਏ ਕਿ ਡੇਰਾ ਸ਼ਰਧਾਲੂ 147 ਮਾਨਵਤਾ ਭਲਾਈ ਦੇ ਕਾਰਜ ਕਰ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here