Gulab Sidhu House Attack

Gulab Sidhu Latest News: ਗਾਇਕ ਗੁਲਾਬ ਸਿੱਧੂ ਦੇ ਘਰ ਹਮਲੇ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ

ਬਰਨਾਲਾ-ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ ਦੇ ਮਸ਼ਹੂਰ ਗਾਇਕ ਗੁਲਾਬ ਸਿੰਘ ਸਿੱਧੂ ਦੇ ਘਰ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਚਾਰ ਨਾਮਜ਼ਦ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜ਼ਿਲ੍ਹਾ ਪੁਲਿਸ ਕਪਤਾਨ ਦਫ਼ਤਰ ਬਰਨਾਲਾ ਵਿਖੇ ਡੀਆਈਜੀ ਕੁਲਦੀਪ
ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ