Gulab Sidhu News

Gulab Sidhu News: ਗੁਲਾਬ ਸਿੱਧੂ 'ਤੇ ਗੋਲੀਬਾਰੀ ਦਾ ਮਾਮਲਾ: ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫ਼ਤਾਰ

ਸੌਦਾਗਰ ਸਿੰਘ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਅਦਾਲਤ ’ਚ ਪੇਸ਼ੀ ਲਈ ਪਹੁੰਚੇ ਸਨ, ਜਿੱਥੇ ਬਰਨਾਲਾ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ