Gun Point

ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟਿਆ

ਲਗਭਗ 1 ਲੱਖ ਦੀ ਨਕਦੀ, ਐੱਲਈਡੀ, ਪ੍ਰੈੱਸ ਤੇ ਦੋ ਮੋਬਾਇਲ ਲੈ ਗਏ ਲੁਟੇਰੇ ਔਢਾਂ: ਥਾਣਾ ਬੜਾਗੁੜਾ ਖੇਤਰ ਦੇ ਪਿੰਡ ਢਾਬਾਂ ‘ਚ ਸ਼ੁੱਕਰਵਾਰ ਅੱਧੀ ਰਾਤ ਮੋਟਰਸਾਇਕਲ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਵੱਲੋਂ ਪੈਟਰੋਲ ਪੰਪ ‘ਤੇ ਪਿਸਤੌਲ ਦੇ ਬਲ ‘ਤੇ ਲੁੱਟਮਾਰ ਦੀ ਘਟਨਾ ਨੂੰ ਅੰਜ਼ਾਮ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ  ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ […]
Breaking News  ਹਰਿਆਣਾ