ਸਾਡੇ ਨਾਲ ਸ਼ਾਮਲ

Follow us

18.5 C
Chandigarh
Sunday, February 15, 2026
More
    Home Breaking News ਗੁਰਦਾਸ ਬਾਦਲ ਦ...

    ਗੁਰਦਾਸ ਬਾਦਲ ਦੀ ਹਾਲਤ ਗੰਭੀਰ

    ਗੁਰਦਾਸ ਬਾਦਲ ਦੀ ਹਾਲਤ ਗੰਭੀਰ

    ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਆਈ. ਸੀ. ਯੂ. ‘ਚ ਰੱਖਿਆ ਗਿਆ ਹੈ। ਗੁਰਦਾਸ ਬਾਦਲ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਹਨ।

    ਕਰੀਬ ਡੇਢ ਮਹੀਨਾ ਪਹਿਲਾਂ ਹੀ ਗੁਰਦਾਸ ਬਾਦਲ ਦੀ ਪਤਨੀ ਹਰਮਿੰਦਰ ਕੌਰ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ। ਪਹਿਲਾਂ ਵੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਅਪ੍ਰੈਲ ਦੇ ਮਹੀਨੇ ਹਸਪਤਾਲ ਭਰਤੀ ਕਰਾਇਆ ਗਿਆ ਸੀ। ਹੁਣ ਫਿਰ ਉਨ੍ਹਾਂ ਹੀ ਹਾਲਤ ਵਿਗੜਨ ‘ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ, ਜਿੱਥੇ ਡਾਕਟਰ ਉਨ੍ਹਾਂ ਦੀ ਦੇਖ-ਰੇਖ ‘ਚ ਲੱਗੇ ਹੋਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here