Gurdas Maan Brother Death

Gurdas Maan Brother Death: ਪੰਜਾਬੀ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਸੰਗੀਤ ਜਗਤ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਹੋ ਗਿਆ ਹੈ। ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। […]
ਦੇਸ਼  Breaking News  ਮਨੋਰੰਜਨ  ਖਾਸ ਖਬਰ