Gurdaspur Heroin Seizure

Gurdaspur Heroin Seizure: ਗੁਰਦਾਸਪੁਰ ’ਚ ਡਰੋਨ ਦੀ ਹਲਚਲ ਮਗਰੋਂ ਖੇਤ ’ਚੋਂ 1.013 ਕਿਲੋ ਹੈਰੋਇਨ ਬਰਾਮਦ

ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ’ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਡਰੋਨ ਦੀ ਹਲਚਲ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 1 ਕਿਲੋ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੇ ਦੀ ਇਹ ਖੇਪ ਪਿੰਡ ਦਿਦੋਵਾਲ ਨੇੜੇ ਖੇਤਾਂ ਵਿੱਚੋਂ ਮਿਲੀ ਹੈ।
ਪੰਜਾਬ  ਸੂਬੇ  ਖਾਸ ਖਬਰ