Gurdaspur News Today

Gurdaspur Firecracker License: ਗੁਰਦਾਸਪੁਰ ’ਚ ਪਟਾਕਿਆਂ ਦੇ ਆਰਜ਼ੀ ਲਾਇਸੰਸਾਂ ਲਈ ਡਰਾਅ 3 ਨਵੰਬਰ ਨੂੰ

ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਟਾਕੇ ਸਟੋਰ ਕਰਨ ਅਤੇ ਵੇਚਣ ਲਈ ਆਰਜ਼ੀ ਲਾਇਸੰਸ ਸਬ-ਡਵੀਜ਼ਨ ਅਨੁਸਾਰ ਲੱਕੀ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਇਹ ਡਰਾਅ 3 ਨਵੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਮਰਾ ਨੰਬਰ 416 ਵਿੱਚ ਕੱਢਿਆ ਜਾਵੇਗਾ।
ਪੰਜਾਬ  ਸੂਬੇ  ਖਾਸ ਖਬਰ