Gurdaspur News

Gurdaspur News: ਗੁਰਦਾਸਪੁਰ ਦੇ ਫੌਜੀ ਜਵਾਨ ਪ੍ਰਭਸ਼ਰਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੇ ਰਹਿਣ ਵਾਲੇ ਫੌਜੀ ਜਵਾਨ ਲੈਸ ਨਾਇਕ ਪ੍ਰਭਸ਼ਰਨ ਸਿੰਘ ਦੀ ਮ੍ਰਿਤਕ ਦੇਹ ਪੂਰੇ ਮਾਨ-ਸਨਮਾਨਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੀ, ਜਿਸ ਤੋਂ ਬਾਅਦ ਸਰਕਾਰੀ ਸਨਮਾਨਾਂ ਦੇ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ 

Gurdaspur News: ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ
ਪੰਜਾਬ  ਖਾਸ ਖਬਰ 

Women's Reservation Bill: ਗੁਰਦਾਸਪੁਰ 'ਚ ਮਹਿਲਾ ਰਾਖਵਾਂਕਰਨ ਬਿੱਲ ਦਾ ਭਾਜਪਾ ਵੱਲੋਂ ਵਿਰੋਧ

ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦਾ ਵਿਰੋਧ ਕਰਨ ਨੂੰ ਲੈ ਕੇ ਭਾਜਪਾ ਵੱਲੋਂ ਲੋਕਾਂ ਨੂੰ ਕਾਂਗਰਸ ਦੀ ਸੋਚ ਤੋਂ ਜਾਣੂ ਕਰਵਾਉਣ ਲਈ ਹਰ ਜ਼ਿਲ੍ਹੇ ਵਿੱਚ ਪੱਤਰਕਾਰ ਸੰਮੇਲਨ ਕੀਤੇ ਜਾ ਰਹੇ ਹਨ,
ਪੰਜਾਬ  ਸੂਬੇ  ਖਾਸ ਖਬਰ 

ASI Murder Case Gurdaspur: ਏਐਸਆਈ ਹੋਮਗਾਰਡ ਜਵਾਨ ਦਾ ਕਾਤਲ ਮੁਕਾਬਲੇ ’ਚ ਢੇਰ, ਸੀਆਈਏ ਇੰਚਾਰਜ਼ ਨੂੰ ਲੱਗੀ ਗੋਲੀ

ਗੁਰਦਾਸਪੁਰ ਪੁਲਿਸ ਸਟੇਸ਼ਨ ’ਚ ਕੀਤਾ ਸੀ ਕਤਲ ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਗੁਰਦਾਸਪੁਰ ’ਚ, ਪੁਲਿਸ ਨੇ ਇੱਕ ਏਐਸਆਈ ਤੇ ਇੱਕ ਹੋਮਗਾਰਡ ਜਵਾਨ ਦੇ ਕਤਲ ਦੇ ਮਾਮਲੇ ’ਚ ਇੱਕ ਸ਼ੱਕੀ ਨੂੰ ਇੱਕ ਮੁਕਾਬਲੇ ’ਚ ਮਾਰ ਦਿੱਤਾ। ਇਹ ਮੁਕਾਬਲਾ ਪੁਰਾਣਾ ਸਾਲਾ ਖੇਤਰ ’ਚ ਹੋਇਆ। ਮਿ੍ਰਤਕ ਮੁਲਜ਼ਮ ਰਣਜੀਤ ਸਿੰਘ ਨੂੰ ਪੁਲਿਸ ਨੇ ਗੋਲੀ ਮਾਰ ਕੇ ਮਾਰ ਦਿੱਤਾ ਜਦੋਂ ਉਸਨੇ […]
ਪੰਜਾਬ  Breaking News  ਖਾਸ ਖਬਰ 

Gurdaspur News: ਚੈੱਕ ਪੋਸਟ ’ਤੇ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀਆਂ ਵੱਜਣ ਕਾਰਨ ਮੌਤ, ਸਰਹੱਦੀ ਖੇਤਰ ’ਚ ਦਹਿਸ਼ਤ

ਮੁੱਢਲੀ ਜਾਂਚ ’ਚ ਆਪਸੀ ਤਕਰਾਰ ਕਾਰਨ ਇੱਕ-ਦੂਜੇ ਨੂੰ ਗੋਲੀ ਮਾਰਨ ਦੀ ਗੱਲ ਆਈ ਸਾਹਮਣੇ ਟੈਕਨੀਕਲ ਅਤੇ ਫੋਰੈਂਸਿਕ ਟੀਮਾਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਵਿੱਚ ਜੁੱਟੀਆਂ Gurdaspur News: (ਸਰਬਜੀਤ ਸਾਗਰ) ਗੁਰਦਾਸਪੁਰ। ਵਿਧਾਨ ਸਭਾ ਹਲਕਾ ਦੀਨਾਨਗਰ ਦੇ ਬਲਾਕ ਦੋਰਾਂਗਲਾ ਅਧੀਨ ਆਉਂਦੀ ਪੁਲਿਸ ਦੀ ਇੱਕ ਚੈੱਕ ਪੋਸਟ ’ਤੇ ਅੱਜ ਤੜਕਸਾਰ ਸਵੇਰੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ ਮਿਲਣ ਕਾਰਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Gurdaspur News: ਗੁਰਦਾਸਪੁਰ ’ਚ ਵਾਰ+ਦਾਤ, ਸੱਸ, ਪਤਨੀ ਦੇ ਕਤਲ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ

Gurdaspur News: ਗੁਰਦਾਸਪੁਰ। ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੰਗਲਵਾਰ ਦੇਰ ਰਾਤ ਇੱਕ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਵਿੱਚ ਸੁਰੱਖਿਆ ਡਿਊਟੀ ’ਤੇ ਤਾਇਨਾਤ 40 ਸਾਲਾ ਸਾਬਕਾ ਫੌਜੀ ਗੁਰਪ੍ਰੀਤ ਸਿੰਘ ਘਰੇਲੂ ਝਗੜੇ ਤੋਂ ਬਾਅਦ ਬਹੁਤ ਤਣਾਅ ਵਿੱਚ ਆ ਗਿਆ ਅਤੇ ਉਸ ਨੇ ਆਪਣੀ ਪਤਨੀ ਅਕਵਿੰਦਰ ਕੌਰ ਅਤੇ ਸੱਸ ਗੁਰਜੀਤ ਕੌਰ ਨੂੰ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab News: ਹੁਣੇ-ਹੁਣੇ ਇੱਥੋਂ ਦੇ ਮੁੱਖ ਬਾਜ਼ਾਰ ’ਚ ਭਗਦੜ, ਅਚਾਨਕ ਅਨ੍ਹੇਂਵਾਹ ਗੋਲੀਬਾਰੀ

ਗੁਰਦਾਸਪੁਰ (ਸੱਚ ਕਹੂੰ ਨਿਊਜ਼)। Punjab News: ਜ਼ਿਲ੍ਹੇ ਦੇ ਮੁੱਖ ਬਾਜ਼ਾਰ ’ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਪੰਜਾਬ ਵਾਚ ਕੰਪਨੀ ਦੀ ਦੁਕਾਨ ’ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਅੱਜ ਸਵੇਰੇ ਵਾਪਰੀ ਦੱਸੀ ਜਾ ਰਹੀ ਹੈ। ਗੋਲੀਬਾਰੀ ਸਮੇਂ ਕੁਝ ਲੋਕ ਦੁਕਾਨ ’ਤੇ ਮੌਜ਼ੂਦ […]
ਪੰਜਾਬ  Breaking News  ਖਾਸ ਖਬਰ 

Gurdaspur News: ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ

ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ‘ਆਪਰੇਸ਼ਨ ਸਿੰਦੂਰ’ ਅਤੇ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ : ਡੀਜੀਪੀ ਗੌਰਵ ਯਾਦਵ Gurdaspur News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਪੁਲਿਸ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਤੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨੂੰ ਲੀਕ ਕਰਨ ਦੇ ਦੋਸ਼ ਵਿੱਚ ਦੋ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਪੰਜਾਬ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ, ਪੜ੍ਹੋ ਪੂਰਾ ਮਾਮਲਾ

ਇੱਕ ਹੋਰ ਅਧਿਕਾਰੀ ਨੂੰ ਕੀਤਾ ਪੰਜਾਬ ਸਰਕਾਰ ਨੇ ਮੁਅੱਤਲ | Punjab News Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੇ ਹਿੱਸੇ ਵਜੋਂ ਮੁਅੱਤਲੀ ਦੀ ਪ੍ਰਕਿਰਿਆ ਜਾਰੀ ਹੈ। ਇਸ ਤਹਿਤ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਇੱਕ ਬੀਡੀਪੀਓ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਬੀਡੀਪੀਓ […]
ਪੰਜਾਬ  Breaking News  ਖਾਸ ਖਬਰ 

PUBG ਨੇ ਤਬਾਹ ਕੀਤਾ ਪੰਜਾਬ ਦਾ ਇੱਕ ਹੋਰ ਪਰਿਵਾਰ, ਇਲਾਕੇ ’ਚ ਦਹਿਸ਼ਤ

SUICIDE: ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਪਿਛਲੇ ਸ਼ੁੱਕਰਵਾਰ ਨੂੰ, ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਹਰਗੋਬਿੰਦਪੁਰ ਸਾਹਿਬ ਕਸਬੇ ਦਾ ਰਹਿਣ ਵਾਲਾ ਅਕਸ਼ੈ ਕੁਮਾਰ ਪਬਜੀ ਗੇਮ ਖੇਡਣ ਕਾਰਨ ਆਪਣਾ ਮਾਨਸਿਕ ਸੰਤੁਲਨ ਗੁਆਉਣ ਤੋਂ ਬਾਅਦ ਘਰੋਂ ਚਲਾ ਗਿਆ। ਇਸ ਤੋਂ ਬਾਅਦ ਉਸਨੇ ਵਟਸਐਪ ਰਾਹੀਂ ਆਪਣੇ ਪਰਿਵਾਰ ਨੂੰ ਦੱਸਿਆ ਕਿ ਉਹ ਬਿਆਸ ਨਦੀ ’ਚ ਛਾਲ ਮਾਰਨ ਜਾ ਰਿਹਾ ਹੈ। ਪਰਿਵਾਰ ਨੇ […]
ਪੰਜਾਬ  Breaking News  ਖਾਸ ਖਬਰ 

Gurdaspur News: ਗੁਰਦਾਸਪੁਰ ‘ਚ ਗਲੀ ਨੂੰ ਲੈ ਕੇ ਝਗੜਾ, ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

Gurdaspur News: ਗੁਰਦਾਸਪੁਰ, (ਆਈਏਐਨਐਸ)। ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਹੁਰ ਖੁਰਦ ਵਿੱਚ ਪੰਚਾਇਤੀ ਗਲੀ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਨੇ ਸਰਪੰਚ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ 35 ਸਾਲਾ ਨਿਰਮਲ ਸਿੰਘ ਵਜੋਂ ਹੋਈ ਹੈ। ਉਹ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਦਾ ਛੋਟਾ ਭਰਾ ਸੀ। ਦੱਸਿਆ ਜਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab: ਕੜਾਕੇ ਦੀ ਠੰਢ ਵਿਚਕਾਰ 50 ਫੁੱਟ ਉੱਚੇ ਟਾਵਰ ’ਤੇ ਚੜਿਆ ਵਿਅਕਤੀ, ਮੱਚੀ ਅਫਰਾ-ਤਫਰੀ

Punjab Punjab: ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਕੜਾਕੇ ਦੀ ਠੰਢ ਦਰਮਿਆਨ ਗੁਰਦਾਸਪੁਰ ’ਚ ਇੱਕ ਨੌਜਵਾਨ 50 ਫੁੱਟ ਉੱਚੇ ਟਾਵਰ ’ਤੇ ਚੜ੍ਹ ਗਿਆ। ਧਾਰੀਵਾਲ ਦਾ ਨੌਜਵਾਨ ਕਸਬਾ ਧਾਰੀਵਾਲ ਰੇਲਵੇ ਸਟੇਸ਼ਨ ਦੇ ਕਰੀਬ 50 ਫੁੱਟ ਉੱਚੇ ਟਾਵਰ ’ਤੇ ਚੜ੍ਹ ਕੇ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ’ਚ ਹੜਕੰਪ ਮੱਚ ਗਿਆ ਹੈ। […]
ਪੰਜਾਬ  Breaking News  ਖਾਸ ਖਬਰ