Gurdaspur

Panchayat Elections: ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਭਿੜੇ

Panchayat Elections: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾਣ ’ਤੇ ਕਾਂਗਰਸੀ ਵਰਕਰ ਡੀਡੀਪੀਓ ਦਫਤਰ ਪਹੁੰਚੇ। ਇਸ ਮੌਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਆਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਵਰਨ ਸਲਾਰੀਆ

(ਸੱਚ ਕਹੂੰ ਨਿਊਜ਼) ਗੁਰਦਾਸਪੁਰ । ਗੁਰਦਾਸਪੁਰ ਤੋਂ ਭਾਜਪਾ ਆਗੂ ਅਤੇ ਉੱਘੇ ਸਮਾਜ ਸੇਵੀ ਸਵਰਨ ਸਲਾਰੀਆ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਮਾਨ ਦੀ ਮੌਜ਼ੂਦਗੀ ’ਚ ਉਨਾਂ ਨੇ ਆਪ ਪਾਰਟੀ ਦੀ ਮੈਂਬਰਸ਼ਿਪ ਜੁਆਇਂਨ ਕੀਤੀ। ਸਲਾਰੀਆ ਦੇ ਪਾਰਟੀ ’ਚ ਸ਼ਾਮਲ ਹੋਣ ’ਤੇ ਸੀਐਮ ਮਾਨ ਨੇ ਸਵਾਗਤ ਕੀਤਾ। ਇਸ ਦੇ ਨਾਲ ਹੀ ਗੁਰਦਾਸਪੁਰ ’ਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ 20 ਮਾਰਚ ਨੂੰ

(ਰਾਜਨ ਮਾਨ) ਗੁਰਦਾਸਪੁਰ। ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਿਸਾਨ ਮੇਲਾ 20 ਮਾਰਚ ਦਿਨ ਬੁੱਧਵਾਰ ਨੂੰ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। Kisan Mela ਇਹ ਵੀ ਪੜ੍ਹੋ: ਇਸ ਜ਼ਿਲ੍ਹੇ ’ਚ ਲੱਗੀ ਧਾਰਾ 144 ਤਹਿਤ ਪਾਬੰਦੀਆਂ ਇਸ ਮੇਲੇ ਵਿੱਚ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਅੰਮ੍ਰਿਤਸਰ ਸਮੇਤ ਇਨ੍ਹਾਂ ਸ਼ਹਿਰਾਂ ’ਚ ਮੌਸਮ ਹੋਇਆ ਖਰਾਬ, ਮੀਂਹ ਦਾ ਅਲਰਟ

7 ਜ਼ਿਲ੍ਹਿਆਂ ’ਚ ਪੈ ਸਕਦਾ ਹੈ ਮੀਂਹ | Weather Update ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮਾਲਵਾ ਅਤੇ ਦੋਆਬਾ ਜ਼ਿਲ੍ਹਿਆਂ ’ਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਅਗਲੇ ਤਿੰਨ ਘੰਟਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ […]
ਪੰਜਾਬ  Breaking News  ਖਾਸ ਖਬਰ 

ਅਮਰੀਕਾ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਗੁਰਦਾਸਪੁਰ। ਅਮਰੀਕਾ ’ਚ ਸੜਕ ਹਾਦਸੇ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ। ਮੈਕਸੀਕੋ ਹਾਈਵੇਅ ਨੇੜੇ ਬੱਸ ਡੂੰਘੀ ਖੱਡ ‘ਚ ਜਾ ਡਿੱਗੀ ਇਸ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ ਅਤੇ ਕਈ ਜਣੇ ਜਖਮੀ ਹੋ ਗਏ। (Road Accident In America) ਇਨ੍ਹਾਂ ਨੌਜਵਾਨਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਬਲਾਕ ਦੇ ਪਿੰਡ ਬਾਗੜੀ ਦਾ ਗੁਰਪਾਲ ਸਿੰਘ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਮੋਟਰਸਾਈਕਲ ਦੇ ਕਾਗਜ਼ ਮੰਗਣ ‘ਤੇ ਨਸ਼ੇ ’ਚ ਧੁੱਤ ਨੌਜਵਾਨਾਂ ਨੇ ਕੀਤੀ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ

(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਸਰਹੱਦੀ ਖੇਤਰ ਸੈਕਿੰਡ ਲਾਈਨ ਆਫ ਡਿਫੈਂਸ ’ਚ ਲੱਗੇ ਨਾਕੇ ’ਤੇ ਪੁਲਿਸ ਵੱਲੋਂ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ। ਸ਼ਨਿੱਚਰਵਾਰ ਨੂੰ 2 ਸ਼ੱਕੀ ਵਿਅਕਤੀ ਨਸ਼ੇ ਦੀ ਹਾਲਤ ‘ਚ ਬਾਈਕ ‘ਤੇ ਆਏ, ਜਿਨ੍ਹਾਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੁਰਦਾਸਪੁਰ ‘ਚ ਸਕੂਲ ਬੱਸ ਪਲਟੀ

ਵਿਦਿਆਰਥੀ ਵਾਲ-ਵਾਲ ਬੱਚੇ (Accident) ਗੁਰਦਾਸਪੁਰ।  ਗੁਰਦਾਸਪੁਰ ਦੇ ਪਿੰਡ ਹਰਦਾਨ ਵਿੱਚ ਇੱਕ ਨਿੱਜੀ ਸਕੂਲ ਬੱਸ ਖੇਤਾਂ ’ਚ ਪਲਟ ਗਈ।  ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 25 ਬੱਚੇ ਸਵਾਰ ਸਨ। ਇਹ ਹਾਦਸਾ ਸੜਕ (Accident) ਕਿਨਾਰੇ ਟੁੱਟੀ ਹੋਣ ਕਾਰਨ ਵਾਪਰਿਆ। ਬੱਸ ਪਲਟਣ ਸਾਰ ਹੀ ਚੀਕ ਪੁਕਾਰ ਸੁਣ ਕੇ ਆਲੇ ਦੁਆਲੇ ਲੋਕ ਭੱਜ ਕੇ ਆਏ ਅਤੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਭਾਰਤ-ਪਾਕਿ ਸਰਹੱਦ ‘ਤੇ ਦੇਖਿਆ ਡਰੋਨ ਭਾਰਤੀ ਜਵਾਨਾਂ ਨੇ ਵਰ੍ਹਾਈਆਂ ਗੋਲੀਆਂ 

ਗੁਰਦਾਸਪੁਰ,  (ਗੁਲਸ਼ਨ ਕੁਮਾਰ)। ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਪਾਕਿ ਡਰੋਨ ਦੇਖਿਆ ਗਿਆ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪਾਕਿ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਡਰੋਨ ਨੂੰ ਵਾਪਸ ਪਰਤਨਾ ਪਿਆ। ਹਾਲਾਕਿ ਇਸ ਤੋਂ ਪਹਿਲ੍ਹਾ ਡਰੋਨ ਕਰੀਬ ਪੰਜ ਮਿੰਟ ਭਾਰਤ ਦੀ ਸਰਹਦ ਦੇ ਅੰਦਰ ਦਾਖਿਲ ਰਿਹਾ। ਬੀਐਸਐਫ ਨੇ ਪੁਲਿਸ ਮੁਲਾਜ਼ਮਾਂ ਦੀ ਮੱਦਦ ਨਾਲ ਸਰਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਾਕਿਆਂ ’ਤੇ ਚੈਕਿੰਗ ਦੌਰਾਨ ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਦਾ ਵਧਾਇਆ ਹੌਸਲਾ

ਗੁਰਦਾਸਪੁਰ (ਗੁਲਸ਼ਨ ਕੁਮਾਰ)। ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੂਰੇ ਪੰਜਾਬ ਵਿੱਚ ਜਾਰੀ ਅਲਰਟ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਜਿਲ੍ਹਾ ਗੁਰਦਾਸਪੁਰ ਅੰਦਰ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਏ ਅਤੇ ਜ਼ਮੀਨੀ ਹਕੀਕਤ ਜਾਨਣ ਦੇ ਨਾਲ ਨਾਲ, ਪੁਲਿਸ ਕਰਮਚਾਰੀਆਂ ਦਾ […]
ਪੰਜਾਬ  Breaking News  ਖਾਸ ਖਬਰ  Featured 

ਗੁਰਦਾਸਪੁਰ ‘ਚ ਦਿਸਿਆ ਪਾਕਿ ਡਰੋਨ, ਭਾਰਤੀ ਜਵਾਨਾਂ ਨੇ ਵਾਪਸ ਭਜਾਇਆ

ਬੀ.ਐੱਸ.ਐੱਫ. ਜਵਾਨਾਂ ਨੇ ਕੀਤੀ ਲਗਾਤਾਰ ਫਾਇਰਿੰਗ (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ’ਚ ਇੱਕ ਵਾਰੀ ਫਿਰ ਪਾਕਿਸਤਾਨ ਤੋਂ ਆਏ ਡਰੋਨ (Pakistani Drone ) ਨੂੰ ਭਾਰਤੀ ਜਵਾਨਾਂ ਨੇ ਫਾਈਰਿੰਗ ਕਰਕੇ ਵਾਪਸ ਭਜਾ ਦਿੱਤਾ। ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਆਏ ਦਿਨ ਕੋਈ ਨਾ ਕੋਈ ਡਰੋਨ ਭਾਰਤ ਵਾਲੇ ਪਾਸੇ ਭੇਜਿਆ ਜਾ ਰਿਹਾ ਹੈ। ਪਰ ਭਾਰਤ […]
ਪੰਜਾਬ  Breaking News  ਸੂਬੇ  ਖਾਸ ਖਬਰ 

ਗੁਰਦਾਸਪੁਰ ‘ਚ ਬੀਐੱਸਐੱਫ ਜਵਾਨਾਂ ਨੇ ਡਰੋਨ ’ਤੇ ਫਾਈਰਿੰਗ ਕਰਕੇ ਵਾਪਸ ਪਾਕਿ ਭੇਜਿਆ

(ਸੱਚ ਕਹੂੰ ਨਿਊਜ਼) ਗੁਰਦਾਸਪੁਰ।  ਗੁਰਦਾਸਪੁਰ ‘ਚ ਸਰਹੱਦ ‘ਤੇ ਡਰੋਨ (Drone) ਆਉਂਦਾ ਵੇਖਦਿਆਂ ਹੀ ਪੰਜਾਬ ਦੇ ਚੌਕਸ ਬੀਐਸਐਫ ਜਵਾਨਾਂ ਨੇ ਤੁਰੰਤ ਫਾਈਰਿੰਗ ਕਰਦਿਆਂ ਡਰੋਨ ਨੂੰ ਖਦੇੜ ਦਿੱਤਾ। ਸੁਰੱਖਿਆ ਦੇ ਮੱਦੇਨਜ਼ਰ ਬੀਐਸਐਫ ਅਤੇ ਪੁਲਿਸ ਵੱਲੋਂ ਸਰਹੱਦ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਪਰ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।  ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ […]
ਪੰਜਾਬ  Breaking News  ਸੂਬੇ  ਖਾਸ ਖਬਰ 

ਗੁਰਦਾਸਪੁਰ ’ਚ ਪਾਕਿਸਤਾਨ ਤੋਂ ਫੇਰ ਆਇਆ ਡਰੋਨ

(ਸੱਚ ਕਹੂੰ ਨਿਊਜ਼) ਅੰਮਿ੍ਤਸਰ । ਪੰਜਾਬ ਸਰਹੱਦ ‘ਤੇ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿਸਤਾਨੀ ਤਸਕਰ ਲਗਾਤਾਰ ਆਪਣੀਆਂ ਨਾਪਾਕ ਕੋਸ਼ਿਸ਼ਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਿਛਲੇ ਸ਼ਨਿੱਚਰਵਾਰ ਨੂੰ ਵੀ ਗੁਰਦਾਸਪੁਰ ਸੈਕਟਰ ਵਿੱਚ ਡਰੋਨ ਮੂਵਮੈਂਟ ਹੋਈ ਸੀ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਡਰੋਨ ਦਾ ਪਿੱਛਾ ਕੀਤਾ। ਜਿਸ ਤੋਂ ਬਾਅਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ