Gurjit Singh Toot

Bhagwant Mann: ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਛੋਟੇ ਭਰਾ ਸਵ. ਗੁਰਜੀਤ ਸਿੰਘ ਤੂਤ ਦੇ ਪਰਿਵਾਰ, ਉਨ੍ਹਾਂ ਦੀ ਪਤਨੀ ਤੇ ਬੇਟੀ ਦੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਵਾਈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ
ਪੰਜਾਬ  ਖਾਸ ਖਬਰ