Gurmeet Singh Khudian

Krishi Sankalp Abhiyan: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫ਼ਤਹਿਗੜ੍ਹ ਸਾਹਿਬ ਤੋਂ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਦਾ ਦਿੱਤਾ ਸੱਦਾ | Krishi Sankalp Abhiyan  Krishi Sankalp Abhiyan: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਕੀਤੀ। ਵਰਨਣਯੋਗ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab News: ਦਵਾਈ ਦੀ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ

ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀਏਪੀ ਦੇ ਮਿਆਰ ਨੂੰ ਲੈ ਕੇ 5 ਚੈਕਿੰਗ ਟੀਮਾਂ ਦਾ ਗਠਨ (ਅਸ਼ਵਨੀ ਚਾਵਲਾ) ਚੰਡੀਗੜ੍ਹ। ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀਏਪੀ ਅਤੇ ਹੋਰ ਖਾਦਾਂ, ਮਿਆਰੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਜਲਦ ਹੀ ਪੰਜਾਬ ਵਿੱਚ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਤਿਆਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਪਸ਼ੂ-ਪਾਲਣ ਅਤੇ ਡੇਅਰੀ ਵਿਕਾਸ ਅਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। Job Alert ਇਹ ਵੀ ਪੜ੍ਹੋ: ਰਾਮ ਮੰਦਰ ਨੂੰ ਉਡਾਉਣ […]
ਦੇਸ਼  ਪੰਜਾਬ  Breaking News  ਸੂਬੇ 

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਿਤ :ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ ਦੇ ਦਿੱਤੇ ਨਿਰਦੇਸ਼ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ (Bio Fertilizer Testing Labs) ਸਥਾਪਿਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪੰਜਾਬ ’ਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

ਚਾਰ ਜ਼ਿਲ੍ਹਿਆਂ ਵਿੱਚ ਸਰ੍ਹੋਂ ਦੇ ਬੀਜ ਦੀਆਂ 4500 ਕਿੱਟਾਂ ਵੰਡੀਆਂ: ਗੁਰਮੀਤ ਸਿੰਘ ਖੁੱਡੀਆਂ ਹਾੜੀ ਦੇ ਸੀਜ਼ਨ 2023-24 ਵਿੱਚ ਸਰ੍ਹੋਂ ਦੀ ਫ਼ਸਲ ਹੇਠ ਰਕਬਾ 4 ਹਜ਼ਾਰ ਹੈਕਟੇਅਰ ਤੱਕ ਵਧਣ ਦੀ ਸੰਭਾਵਨਾ (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

ਖੇਤੀ-ਮਸ਼ੀਨਰੀ ’ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪੰਜਾਬ ਵਿਧਾਨ ਸਭਾ : ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਮਤਾ ਪੇਸ਼

ਚੰਡੀਗੜ੍ਹ (ਅਸ਼ਵਨੀ ਚਾਵਲਾ)। 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਂਗਰਸ ਨੇ ਵਾਕਆਊਟ ਕਰ ਦਿੱਤਾ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਮਤਾ ਪੇਸ਼ ਕੀਤਾ। ਉਨ੍ਹਾਂ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਹਲਕਾ ਲੰਬੀ ਵਾਲਿਓ, ਤੁਸੀਂ ਹੋ ਹਲਕੇ ਦੇ ਰਾਜੇ ਤੇ ਮੈਂ ਤੁਹਾਡਾ ਵਜ਼ੀਰ : ਗੁਰਮੀਤ ਸਿੰਘ ਖੁੱਡੀਆਂ

ਕਿਹਾ, ਛੋਟੇ ਕਿਸਾਨਾਂ ਨੂੰ ਕੱਢਿਆ ਜਾਵੇਗਾ ਫਸਲੀ ਚੱਕਰ ’ਚੋਂ | Gurmeet Singh Khudian ਮੰਡੀ ਕਿੱਲਿਆਂਵਾਲੀ/ਲੰਬੀ (ਮੇਵਾ ਸਿੰਘ)। ‘ਹਲਕਾ ਲੰਬੀ ਦੇ ਭੈਣੋਂ, ਭਰਾਵੋ ਅਤੇ ਬਜ਼ੁਰਗੋ ਅਸਲ ਵਿੱਚ ਤੁਸੀਂ ਹਲਕੇ ਦੇ ਰਾਜੇ ਹੋ, ਤੇ ਮੈਂ ਤੁਹਾਡਾ ਵਜ਼ੀਰ ਹਾਂ।’ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਲੰਬੀ ਦੇ ਵਿਧਾਇਕ ਤੇ ਪੰਜਾਬ ਦੀ ਵਜ਼ਾਰਤ ਵਿੱਚ ਕੈਬਨਿਟ ਮੰਤਰੀ ਬਣੇ, ਗੁਰਮੀਤ ਸਿੰਘ ਖੁੱਡੀਆਂ […]
ਪੰਜਾਬ  Breaking News  ਖਾਸ ਖਬਰ 

ਪੰਜਾਬ ਕੈਬਨਿਟ ’ਚ ਮੁੱਖ ਮੰਤਰੀ ਸਣੇ ਹੋ ਗਏ ਹੁਣ ਕਿੰਨੇ ਮੰਤਰੀ, ਜਾਣੋ

ਮੁੱਖ ਮੰਤਰੀ ਨੇ ਦੋਵੇਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ  (Punjab Cabinet) ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ