Gurmeet Singh PPS Malerkotla

New SSP Malerkotla: ਗੁਰਮੀਤ ਸਿੰਘ ਪੀ.ਪੀ.ਐਸ. ਨੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ 

ਪੁਲਿਸ ਵਿਭਾਗ ਵਿੱਚ ਹੋਏ ਤਬਾਦਲਿਆਂ ਦੌਰਾਨ ਗੁਰਮੀਤ ਸਿੰਘ, ਪੀ.ਪੀ.ਐਸ. ਨੇ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਵਜੋਂ ਅਹੁਦਾ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਸ਼ਾਨਦਾਰ “ਗਾਰਡ ਆਫ਼ ਆਨਰ” ਪੇਸ਼ ਕੀਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ 
Ad Ad Ad