Gurmeet Singh Randhawa

Punjab Police News: 34 ਸਾਲ ਬਾਅਦ ਮਿਲਿਆ ਇਨਸਾਫ਼! ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ 5 ਸਾਲ ਦੀ ਕੈਦ

ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਕਰੀਬ 34 ਸਾਲ ਪੁਰਾਣੇ ਅਗਵਾ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ 11 ਨਵੰਬਰ ਨੂੰ ਉਨ੍ਹਾਂ ਨੂੰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਵਿਆਹ ਸਮਾਗਮ ਵਿੱਚੋਂ ਅਗਵਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਸਜ਼ਾ ਸੁਣਾਉਣ ਸਮੇਂ ਰੰਧਾਵਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ
ਪੰਜਾਬ  ਸੂਬੇ  ਖਾਸ ਖਬਰ