Gurmukh Singh

ਇਸ ਤਰਾਂ ਸਮਝੋ ਗੁਰਮੁਖ ਸਿੰਘ ਮੁਸਾਫ਼ਰ, ਨਵਜੋਤ ਸਿੱਧੂ ਤੇ ਸੁਖਪਾਲ ਖਹਿਰੇ ਵਿਚਾਲੇ ਫਰਕ

ਕਦੇ ਸਮਾਂ ਸੀ ਜਦੋਂ ਕਾਂਗਰਸ ਪਾਰਟੀ ਵੱਲੋਂ ਗੁਰਮੁਖ ਸਿੰਘ ਮੁਸਾਫ਼ਰ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲੈ ਲਿਆ ਗਿਆ ਪਰ ਮੁਸਾਫ਼ਰ ਇਹ ਅਹੁਦਾ ਲੈਣ ਤੋਂ ਭੱਜ ਕੇ ਕਿਧਰੇ ਜਾ ਲੁਕੇ। ਬੜੀ ਮੁਸ਼ਕਲ ਨਾਲ ਉਨਾਂ ਦੇ ਸਾਥੀ ਆਗੂਆਂ ਨੇ ਉਨਾਂ ਨੂੰ ਲੱਭਿਆ ਤੇ ਫਿਰ ਮਿੰਨਤਾਂ ਤਰਲੇ ਕਰਕੇ ਮਨਾਇਆ। ਹੁਣ ਹਲਾਤ ਇਹ ਹਨ ਕਿ ਅਹੁਦੇ […]
ਪੰਜਾਬ