Gurnoor Brar
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Gurnoor Brar: ਭਾਰਤੀ ਟੈਸਟ ਟੀਮ ’ਚ ਬਦਲਾਅ, ਗੁਰਨੂਰ ਬਰਾੜ ਨੂੰ ਕੀਤਾ ਸ਼ਾਮਲ, ਪੰਜਵੇਂ ਇੱਕਰੋਜ਼ਾ ਤੋਂ ਰਹਿਣਗੇ ਬਾਹਰ
Published On
By Khushdeep Singh
ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਨਿਊਜ਼ੀਲੈਂਡ ਵਿਰੁੱਧ ਆਗਾਮੀ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤੀ ਟੀਮ ’ਚ ਬਦਲਾਅ ਕੀਤੇ ਹਨ। ਪੁਰਸ਼ ਚੋਣ ਕਮੇਟੀ ਨੇ ਤੇਜ਼ ਗੇਂਦਬਾਜ਼ ਗੁਰਨੂਰ ਬਰਾੜ ਨੂੰ ਟੈਸਟ ਟੀਮ ’ਚ ਸ਼ਾਮਲ ਕੀਤਾ ਹੈ। ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਪਹਿਲਾ ਟੈਸਟ ਮੈਚ ਵੈਲਿੰਗਟਨ ਵਿੱਚ 19 ਨਵੰਬਰ ਤੋਂ ਸ਼ੁਰੂ ਹੋਵੇਗਾ
IND vs NZ: ਰੋਮਾਂਚਕ ਮੁਕਾਬਲੇ ’ਚ DLS ਨਿਯਮ ਨਾਲ ਜਿੱਤੀ Team India, ਸੀਰੀਜ਼ ’ਚ ਬਣਾਈ 2-0 ਦੀ ਬੜ੍ਹਤ
Published On
By Khushdeep Singh
ਭਾਰਤ ਨੇ ਦੂਜੇ ਵਨਡੇ ’ਚ ਕੀਵੀਆਂ ਨੂੰ ਹਰਾ ਦਿੱਤਾ ਹੈ। ਮੀਂਹ ਕਾਰਨ, ਮੈਚ ਦਾ ਫੈਸਲਾ ਡਕਵਰਥ-ਲੂਈਸ (ਡੀਐਲਐਸ) ਵਿਧੀ ਦੀ ਵਰਤੋਂ ਕਰਕੇ ਕੀਤਾ ਗਿਆ। ਵੈਲਿੰਗਟਨ ’ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਨਿਊਜ਼ੀਲੈਂਡ 41 ਓਵਰਾਂ ’ਚ 134 ਦੌੜਾਂ ’ਤੇ ਆਲ ਆਊਟ ਹੋ ਗਿਆ।
Gurnoor Brar Team India: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖਿਉਵਾਲੀ ਦੇ ਗੁਰਨੂਰ ਬਰਾੜ ਦੀ ਭਾਰਤੀ ਕ੍ਰਿਕਟ ਟੀਮ ’ਚ ਚੋਣ
Published On
By Satinder Mathur
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਨੇ ਅਫਗਾਨਿਸਤਾਨ ਵਿਰੁੱਧ 6 ਜੂਨ ਤੋਂ ਸ਼ੁਰੂ ਹੋਣ ਵਾਲੇ ਇੱਕ ਦਿਨਾ ਟੈਸਟ ਅਤੇ ਉਸ ਤੋਂ ਬਾਅਦ ਹੋਣ ਵਾਲੀ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ।