Gurpreet Kaur Legal Notice

Gurpreet Kaur Legal Notice: CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਰਾਹੀਂ ਦੋਵਾਂ ਨੂੰ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ
ਪੰਜਾਬ  ਸੂਬੇ  ਖਾਸ ਖਬਰ