Guru Kashi University

ਗੁਰੂ ਕਾਸ਼ੀ ਯੂਨੀਵਰਸਿਟੀ ’ਚ ਵਿਦਿਆਰਥੀਆਂ ਨੇ ਪੈਰਾਸੇਲਿੰਗ ਦਾ ਮਾਣਿਆ ਆਨੰਦ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਪੈਰਾਸੇਲਿੰਗ ਐਕਟੀਵਿਟੀ ਕਰਵਾਈ (Parasailing) (ਸੁਖਨਾਮ) ਬਠਿੰਡਾ। ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਮਨਾਂ ਵਿੱਚੋਂ ਡਰ ਦੀ ਭਾਵਨਾ ਨੂੰ ਸਮਾਪਤ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਫੈਕਲਟੀ ਆਫ਼ ਲਾਅ ਵੱਲੋਂ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਪ੍ਰੇਰਣਾ ਸਦਕਾ ਨੈਸ਼ਨਲ ਐਡਵੈਂਚਰ ਫਾਉਂਡੇਸ਼ਨ ਚੈਪਟਰ ਸ੍ਰੀ ਗੰਗਾਨਗਰ, ਬਠਿੰਡਾ ਦੇ ਸਹਿਯੋਗ ਨਾਲ ਪੈਰਾਸੇਲਿੰਗ ਐਕਟੀਵਿਟੀ ਕਰਵਾਈ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਲਗਾਈ ‘ਫੁਲਕਾਰੀ’ ਪ੍ਰਦਰਸ਼ਨੀ

(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ (Guru Kashi University) ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਵੱਲੋਂ ਰੂਰਲ ਐਜੂਕੇਸ਼ਨ ਐਂਡ ਡਿਵੈਲਪਮੈਂਟ (ਰੀਡ) ਇੰਡੀਆ ਦੇ ਸਹਿਯੋਗ ਨਾਲ ਫੁਲਕਾਰੀ ਪ੍ਰਜੈਕਟ-2 ਦੇ ਤਹਿਤ ਸ਼ਾਨਦਾਰ ਫੁਲਕਾਰੀ ਪ੍ਰਦਰਸ਼ਨੀ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਕੰਵਲਜੀਤ ਕੌਰ ਦੀ ਅਗਵਾਈ ਹੇਠ ਫੈਕਲਟੀ ਦੀ ਆਰਟ ਗੈਲਰੀ ਵਿਖੇ ਲਗਾਈ ਗਈ। ਇਸ ਮੌਕੇ ਰੀਡ ਇੰਡੀਆ ਦੇ ਕੰਟਰੀ ਹੈੱਡ ਡਾ. […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸਕਿਲ ਫੁਲਕਾਰੀ ਪ੍ਰੋਜੈਕਟ ਦੀ ਪਹਿਲੀ ਪ੍ਰੋਜੈਕਟ ਰਿਪੋਰਟ ਰਿਲੀਜ਼

(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ (Guru Kashi University) ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪ੍ਰਫੋਰਮਿੰਗ ਆਰਟਸ ਵੱਲੋਂ ਗੁਰੂਗ੍ਰਾਮ ਸਥਿਤ ਸਮਾਜਿਕ ਸੰਸਥਾ ਰੂਰਲ ਐਜੂਕੇਸ਼ਨ ਐਂਡ ਡਿਵੈਲਪਮੈਂਟ (ਰੀਡ) ਦੇ ਸਹਿਯੋਗ ਨਾਲ ਇਲਾਕੇ ਦੀਆਂ ਸਵਾਣੀਆਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਪੰਜਾਬ ਦੀ ਅਮੀਰ ਵਿਰਾਸਤ ਫੁਲਕਾਰੀ ਕੱਢਣ ਦੀ ਕਲਾ ਨੂੰ ਪ੍ਰੋਤਸ਼ਾਹਿਤ ਕਰਨ ਲਈ ਚਲਾਏ ਜਾ ਰਹੇ ਪ੍ਰੋਜੈਕਟ ਸਕਿੱਲ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਵਿੱਦਿਅਕ ਦੌਰਾ ਕੀਤਾ

ਵਿਦਿਆਰਥੀਆਂ ਨੇ ਹਾਈ ਕੋਰਟ ਦੇ ਮਿਉਜ਼ਿਅਮ ਦਾ ਦੌਰਾ ਵੀ ਕੀਤਾ  (Guru Kashi University) (ਸੁਖਨਾਮ) ਬਠਿੰਡਾ। ਕਿਤਾਬੀ ਗਿਆਨ ਦੇ ਨਾਲ-ਨਾਲ ਆਲੇ ਦੁਆਲੇ ਦੀ ਜਾਣਕਾਰੀ ਅਤੇ ਚਲੰਤ ਮਾਮਲਿਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਪ੍ਰੇਰਣਾ ਸਦਕਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਲਾਅ ਦੇ ਵਿਦਿਆਰਥੀਆਂ ਨੇ ਰਜ਼ਨੀਸ਼ ਬਿਸ਼ਨੋਈ ਅਤੇ ਮੈਡਮ ਹਰਮਨਦੀਪ ਕੌਰ ਦੇ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੁਰੂ ਕਾਸ਼ੀ ’ਵਰਿਸਟੀ ਨੇ ਸਿਰਜਣਾਤਮਕ ਪ੍ਰਤਿਭਾ ਖੋਜ ਪ੍ਰੋਗਰਾਮ ਕਰਵਾਇਆ

ਗੁਰਮਨਦੀਪ ਸਿੰਘ ਤੇ ਨਵਦੀਪ ਕੌਰ ਨੂੰ ਉੱਤਮ ਪ੍ਰਤਿਭਾਗੀ ਵਜੋਂ ਐਲਾਨਿਆ (ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ (Guru Kashi University) ਦੇ ਫੈਕਲਟੀ ਆਫ਼ ਵਿਜ਼ੁਅਲ ਤੇ ਪ੍ਰਦਰਸ਼ਨ ਕਲਾ ਵੱਲੋਂ ਪ੍ਰਤਿਭਾ ਖੋਜ ਪ੍ਰੋਗਰਾਮ ਸਹਾਇਕ ਡੀਨ, ਡਾ. ਕੰਵਲਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਣ ਤੇ ਪ੍ਰਦਰਸ਼ਿਤ ਕਰਨ ਲਈ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਸੂਬੇ  ਖਾਸ ਖਬਰ 

ਗੁਰੂ ਕਾਸ਼ੀ ’ਵਰਸਿਟੀ ਦੇ ਤਿੰਨ ਵਿਦਿਆਰਥੀਆਂ ਦੀ ਨਾਮਵਰ ਕੰਪਨੀ ’ਚ ਹੋਈ ਚੋਣ

(ਸੁਖਨਾਮ) ਬਠਿੰਡਾ। ਸਮੇਂ ਦੀ ਲੋੜ ਤੇ ਉਦਯੋਗ ਦੀ ਮੰਗ ਅਨੁਸਾਰ ਨਵੇਂ ਕੋਰਸਾਂ ਦੀ ਸ਼ੁਰੂਆਤ, ਸਿਲੇਬਸ ’ਚ ਬਦਲਾਅ ਤੇ ਸਿੱਖਿਆ ਨੂੰ ਕਿੱਤਾ ਮੁੱਖੀ ਬਣਾਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਯਤਨਸ਼ੀਲ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਲਾਭ ਸਿੰਘ ਸਿੱਧੂ, ਚਾਂਸਲਰ ਨੇ ਕੀਤਾ, ਜਦ ਸੰਸਥਾ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਨਾਮਵਰ ਕੰਪਨੀ ਵਿੱਚ ਸ਼ਾਨਦਾਰ ਸਲਾਨਾ ਪੈਕੇਜ਼ ’ਤੇ ਹੋਈ। ਇਸ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੁਰੂ ਕਾਸ਼ੀ ’ਵਰਸਿਟੀ ਦੇ ਤੀਰਅੰਦਾਜ਼ ਸਚਿਨ ਗੁਪਤਾ ਨੇ ਜਿੱਤਿਆ ਚਾਂਦੀ ਦਾ ਤਮਗਾ

ਚਾਂਦੀ ਦੇ ਤਮਗੇ ਦੇ ਨਾਲ-ਨਾਲ 750 ਯੂਰੋ (64 ਹਜ਼ਾਰ ਰੁਪਏ) ਇਨਾਮੀ ਰਾਸ਼ੀ ਹਾਸਿਲ ਕੀਤੀ (ਸੱਚ ਕਹੂੰ ਨਿਊਜ਼) ਬਠਿੰਡਾ, ਤਲਵੰਡੀ ਸਾਬੋ। ਗੁਰੂ ਕਾਸ਼ੀ ’ਵਰਸਿਟੀ (Guru Kashi University) ਤਲਵੰਡੀ ਸਾਬੋ ਦੇ ਖਿਡਾਰੀ ਖੇਡ ਮੁਕਾਬਲਿਆਂ ’ਚ ਲਗਾਤਾਰ ਮੱਲਾਂ ਮਾਰ ਰਹੇ ਹਨ ਇਸੇ ਜੇਤੂ ਲੜੀ ਤਹਿਤ ਪ੍ਰੋ.(ਡਾ.) ਜਤਿੰਦਰ ਸਿੰਘ ਬੱਲ, ਪ੍ਰੋ.ਚਾਂਸਲਰ ਦੀ ਰਹਿਨੁਮਾਈ ਹੇਠ ’ਵਰਸਿਟੀ ਦੇ ਤੀਰਅੰਦਾਜ਼ ਨੇ ਨੀਦਰਲੈਂਡ […]
ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

ਗੁਰੂ ਕਾਸ਼ੀ ’ਵਰਸਿਟੀ ਵਿਖੇ ਤਿੰਨ ਰੋਜ਼ਾ ਕੌਮਾਂਤਰੀ ਕਾਨਫਰੰਸ ਦਾ ਆਗਾਜ਼

ਗੁਰੂ ਕਾਸ਼ੀ ’ਵਰਸਿਟੀ ਵਿਖੇ ਤਿੰਨ ਰੋਜ਼ਾ ਕੌਮਾਂਤਰੀ ਕਾਨਫਰੰਸ ਦਾ ਆਗਾਜ਼ (ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ (Guru Kashi University) ਤਲਵੰਡੀ ਸਾਬੋ ਵਿਖੇ ਖੇਤੀ ਪੱਤ੍ਰਿਕਾ ‘ਜਸਟ ਐਗਰੀਕਲਚਰ’ ਦੇ ਸਹਿਯੋਗ ਨਾਲ ‘ਖੋਜ, ਨਵੀਨਤਾ, ਟਿਕਾਊ ਵਿਕਾਸ ਅਤੇ ਹੋਰ ਵਿਗਿਆਨਿਕ ਵਿਸ਼ਿਆਂ’ ਉੱਪਰ ਪਹਿਲੀ ਤਿੰਨ ਰੋਜ਼ਾ ਕੌਮਾਂਤਰੀ ਕਾਨਫਰੰਸ ਦਾ ਆਗਾਜ਼ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ। ਇਸ ਮੌਕੇ ਸੈਂਟਰਲ ਯੂਨੀਵਰਸਿਟੀ ਪੰਜਾਬ ਦੇ […]
ਸਿੱਖਿਆ / ਰੁਜਗਾਰ  Breaking News  ਖਾਸ ਖਬਰ 

ਜੀ.ਕੇ.ਯੂ ਖੇਤੀਬਾੜੀ ਸਿੱਖਿਆ ’ਚ ਆਈ.ਸੀ.ਏ.ਆਰ ਤੇ ਪੰਜਾਬ ਸਰਕਾਰ ਤੋਂ ਦੋਹਰੀ ਮਾਨਤਾ ਹਾਸਲ ਕਰਨ ਵਾਲੀ ਪਹਿਲੀ ’ਵਰਸਿਟੀ ਬਣੀ

ਜੀ.ਕੇ.ਯੂ ਖੇਤੀਬਾੜੀ ਸਿੱਖਿਆ ’ਚ ਆਈ.ਸੀ.ਏ.ਆਰ ਤੇ ਪੰਜਾਬ ਸਰਕਾਰ ਤੋਂ ਦੋਹਰੀ ਮਾਨਤਾ ਹਾਸਲ ਕਰਨ ਵਾਲੀ ਪਹਿਲੀ ’ਵਰਸਿਟੀ ਬਣੀ ਬਠਿੰਡਾ, ਸੁਖਨਾਮ। ਗੁਰੂ ਕਾਸ਼ੀ ’ਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ ਐਗਰੀਕਲਚਰ ਨੂੰ ਭਾਰਤੀ ਖੋਜ਼ ਪਰਿਸ਼ਦ ਤੇ ਪੰਜਾਬ ਖੇਤੀਬਾੜੀ ਸਿੱਖਿਆ ਕੌਂਸਲ ਤੋਂ ਮਾਨਤਾ ਮਿਲ ਗਈ ਹੈ ਇਹ ਜਾਣਕਾਰੀ ਅੱਜ ਡਾ. ਨੀਲਮ ਗਰੇਵਾਲ ਉੱਪ ਕੁਲਪਤੀ, ਡਾ. ਜਗਤਾਰ ਸਿੰਘ ਧੀਮਾਨ ਪ੍ਰੋ. […]
ਪੰਜਾਬ  ਸੂਬੇ