ਮਾਪਿਆਂ ਦੇ ਇਕਲੌਤੇ ਪੁੱਤ ਨੇ ਚੜ੍ਹਦੀ ਜਵਾਨੀ ‘ਚ ਇਸ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ

Guruharsahai news

ਗੁਰੂਹਰਸਹਾਏ (ਵਿਜੈ ਹਾਂਡਾ)। Guruharsahai news : ਮੰਡੀ ਪੰਜੇ ਕੇ ਉਤਾੜ ਵਿਖੇ ਮਾਪਿਆਂ ਦਾ ਇਕਲੌਤਾ ਪੁੱਤ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਮਰ ਕਰੀਬ 19 ਸਾਲ ਚੜਦੀ ਜਵਾਨੀ ਚ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ । ਇਸ ਮੌਕੇ ਜਿੱਥੇ ਪਿੰਡ ਮੰਡੀ ਪੰਜੇ ਕੇ ਉਤਾੜ ਅੰਦਰ ਨੌਜਵਾਨ ਦੀ ਬੇਵਕਤੀ ਮੋਤ ‘ਤੇ ਸੋਗ ਦੀ ਲਹਿਰ ਪਾਈ ਜਾਂ ਰਹੀ ਹੈ ਉਥੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਉਰਫ਼ ਗੋਰਾ 2 ਭੈਣਾਂ ਦਾ ਇਕਲੌਤਾ ਭਰਾ ਸੀ ਤੇ ਪਿੰਡ ਤੇ ਇਲਾਕੇ ‘ਚ ਸੋਗ ਦੀ ਲਹਿਰ ਪਾਈ ਜਾਂ ਰਹੀਂ ਹੈ ।

Read Also : Sahara Group News: ਸਹਾਰਾ ਸਮੂਹ ਦੇ ਨਿਵੇਸ਼ਾਂ ਨੂੰ ਵਿੱਤ ਮੰਤਰੀ ਨੇ ਸੁਣਾਈ ਵੱਡੀ ਖੁਸ਼ਖਬਰੀ!

LEAVE A REPLY

Please enter your comment!
Please enter your name here