Guruharsahai News

Guruharsahai News: ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਹੂਝਾ ਫੇਰ ਜਿੱਤ ਦਰਜ

ਨਗਰ ਕੌਂਸਲ ਗੁਰੂਹਰਸਹਾਏ ਦੀਆਂ 15 ਵਾਰਡਾਂ ’ਚ ਪਈਆ ਵੋਟਾਂ ’ਚ ਕਾਂਗਰਸ ਪਾਰਟੀ ਨਾਲ ਸਬੰਧਤ 13 ਉਮੀਦਵਾਰਾਂ ਵੱਲੋਂ ਜਿੱਤ ਦਰਜ ਕੀਤੀ ਗਈ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰਾਂ ਵੱਲੋਂ ਜਿੱਤ ਦਰਜ ਕੀਤੀ ਗਈ ਹੈ।
ਪੰਜਾਬ 

Guruharsahai News: ਗੁਰੂਹਰਸਹਾਏ ’ਚ ਚਿੱਟੇ ਨਾਲ ਨੌਜਵਾਨ ਦੀ ਮੌਤ

Guruharsahai News: ਗੁਰੂਹਰਸਹਾਏ (ਵਿਜੈ ਹਾਂਡਾ)। ਚਿੱਟੇ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਆਏ ਦਿਨ ਨੌਜਵਾਨ ਚਿੱਟੇ ਦੀ ਭੇਂਟ ਚੜ੍ਹ ਰਹੇ ਹਨ। ਹਾਸਲ ਹੋਏ ਵੇਰਵਿਆਂ ਮੁਤਾਬਕ ਤਾਜ਼ਾ ਮਾਮਲਾ ਹਲਕਾ ਗੁਰੂਹਰਸਹਾਏ ਨਾਲ ਲੱਗਦੇ ਪਿੰਡ ਬਸਤੀ ਮੱਘਰ ਸਿੰਘ ਵਾਲਾ ਦਾ ਹੈ ਜਿੱਥੋਂ ਦਾ ਇੱਕ 25 ਸਾਲਾਂ ਨੌਜਵਾਨ ਮਲਕੀਤ ਸਿੰਘ ਚਿੱਟੇ ਦੀ ਭੇਂਟ ਚੜ੍ਹ ਗਿਆ। ਮ੍ਰਿਤਕ ਨੌਜਵਾਨ ਮਲਕੀਤ ਸਿੰਘ […]
ਪੰਜਾਬ 

ਮਾਪਿਆਂ ਦੇ ਇਕਲੌਤੇ ਪੁੱਤ ਨੇ ਚੜ੍ਹਦੀ ਜਵਾਨੀ ‘ਚ ਇਸ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ

ਗੁਰੂਹਰਸਹਾਏ (ਵਿਜੈ ਹਾਂਡਾ)। Guruharsahai news : ਮੰਡੀ ਪੰਜੇ ਕੇ ਉਤਾੜ ਵਿਖੇ ਮਾਪਿਆਂ ਦਾ ਇਕਲੌਤਾ ਪੁੱਤ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਮਰ ਕਰੀਬ 19 ਸਾਲ ਚੜਦੀ ਜਵਾਨੀ ਚ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ । ਇਸ ਮੌਕੇ ਜਿੱਥੇ ਪਿੰਡ ਮੰਡੀ ਪੰਜੇ ਕੇ ਉਤਾੜ ਅੰਦਰ ਨੌਜਵਾਨ ਦੀ ਬੇਵਕਤੀ ਮੋਤ ‘ਤੇ ਸੋਗ […]
ਪੰਜਾਬ 

ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ ਸਮੇਤ ਐਮ‌ਸੀ ਭਾਜਪਾ ‘ਚ ਸ਼ਾਮਲ

ਗੁਰੂਹਰਸਹਾਏ (ਵਿਜੈ ਹਾਂਡਾ/ਸੱਤਪਾਲ ਥਿੰਦ)। ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ ਭਾਜਪਾ ਵਲੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਸਮੇਤ ਕਈ ਐਮਸੀ ਆਪ ਪਾਰਟੀ ਦਾ ਪੱਲਾ ਛੱਡ ਕੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ […]
ਪੰਜਾਬ  Breaking News  ਖਾਸ ਖਬਰ 

ਮਾਮੇ ਕੋਲੋਂ ਗੋਲੀ ਚੱਲਣ ਨਾਲ ਭਾਣਜੇ ਦੀ ਮੌਤ

ਜ਼ਮੀਨੀ ਵਿਵਾਦ ’ਚ ਹੋ ਰਹੀ ਲੜਾਈ ਨੂੰ ਸੁਲਝਾਉਣ ਗਿਆ ਸੀ ਭਾਣਜਾ (ਵਿਜੈ ਹਾਂਡਾ) ਗੁਰੂਹਰਸਹਾਏ। ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇ ਕੇ ਮੋਹਨ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵੱਡੀ ਘਟਨਾ ਵਾਪਰ ਗਈ। ਪਿੰਡ ਸੈਦੇ ਕੇ ਮੋਹਨ ਵਿਖੇ ਮਾਮੇ ਕੋਲੋਂ ਚਲਾਈ ਗੋਲੀ ਭਾਣਜੇ ਦੇ ਜਾ ਵੱਜੀ, ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਕੁਲਬੀਰ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Govt Ad Sach Kahoon Helpline Sachchi Shiksha Official