ਸੰਰਾ, ਏਜੰਸੀ।
ਸੰਯੁਕਤ ਰਾਸ਼ਟਰ ਜਨਰਲ ਸਕੱਤਰ Âਟੋਨਿਓ ਗੁਟੇਰੇਸ ਨੇ ਬੁੱਧਵਾਰ ਨੂੰ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਦੇ ਨੇਤਾਵਾਂ ਦੇ ਸ਼ਿਖਰ ਸੰਮੇਲਨ ਦੇ ਨਤੀਜਿਆਂ ਦਾ ਸਵਾਗਤ ਕੀਤਾ ਤੇ ਕਾ ਕਿ ਹੁਣ ਠੋਸ ਕਾਰਵਾਈ ਦਾ ਸਮਾਂ ਹੈ। ਸੰਰਾ ਬੁਲਾਰੇ ਸਟੀਫਨ ਦੁਜਾਰਿਕ ਨੇ ਇੱਕ ਬਿਆਨ ‘ਚ ਕਿਹਾ ਕਿ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਲ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਇਨ ਵਿਚਕਾਰ ਪਿਓਂਗਯਾਂਗ ‘ਚ ਹੋਈ ਗੱਲਬਾਤ ਤੋਂ ਬਾਅਦ ਗੁਟੇਰੇਸ ਨੇ ਕਿਹਾ ਕਿ ਸੰਰਾ ਦੋਵਾਂ ਧਿਰਾਂ ਨੂੰ ਅੱਗੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਤਿਆਰ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।