Hailstorm Punjab

Hailstorm Punjab: ਗੜ੍ਹੇਮਾਰੀ ਨਾਲ ਖਰਬੂਜ਼ੇ, ਤਰਬੂਜ਼ ਅਤੇ ਸਬਜ਼ੀਆਂ ਦੀਆਂ ਫਸਲਾਂ ਤਬਾਹ

ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੋਂ ਮੁਆਵਜੇ ਦੀ ਮੰਗ Hailstorm Punjab: (ਰਾਮ ਸਰੂਪ ਪੰਜੌਲਾ) ਡਕਾਲਾ। ਹਲਕਾ ਸਨੌਰ ਦੇ ਪਿੰਡ ਸੁਨਿਆਰਹੇੜੀ ਵਿਖੇ ਪਿਛਲੇ ਦਿਨੀਂ ਪਏ ਗੜ੍ਹਿਆਂ ਅਤੇ ਬਰਸਾਤ ਨੇ ਕਿਸਾਨਾਂ ਦੀ ਖਰਬੂਜ਼ੇ, ਤਰਬੂਜ਼ ਅਤੇ ਸਬਜ਼ੀਆਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਗੜਿਆਂ ਨੇ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਤਬਾਹ ਕਰਕੇ ਰੱਖ ਦਿੱਤੀ ਹੈ। ਪਿੰਡ ਦੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ