Hamza Burhan

Hamza Burhan: ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਅੱਤਵਾਦੀ ਹਮਜ਼ਾ ਬੁਰਹਾਨ ਦਾ ਗੋਲੀਆਂ ਮਾਰ ਕੇ ਕਤਲ

ਪੁਲਵਾਮਾ ਅੱਤਵਾਦੀ ਹਮਲੇ ’ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ’ਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ। ਕਥਿਤ ਤੌਰ ’ਤੇ ਅਣਪਛਾਤੇ ਹਮਲਾਵਰਾਂ ਨੇ ਪੀਓਕੇ ਦੇ ਮੁਜ਼ੱਫਰਾਬਾਦ ’ਚ ਉਸ ’ਤੇ ਕਈ ਗੋਲੀਆਂ ਚਲਾਈਆਂ। ਹਮਜ਼ਾ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਕੁੱਲ ਜਹਾਨ  ਖਾਸ ਖਬਰ 
Ad Ad Ad