Hand Grenades Recovered Punjab

Amritsar News: 2 ਹੈਂਡ ਗ੍ਰੇਨੇਡ ਸਣੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ

ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। 
ਪੰਜਾਬ  ਸੂਬੇ  ਖਾਸ ਖਬਰ