Hand Grenades Seized
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Amritsar News: ਅੰਮ੍ਰਿਤਸਰ ਪੁਲਿਸ ਨੇ ਏਕੇ-47 ਅਤੇ ਦੋ ਹੈਂਡ ਗ੍ਰੇਨੇਡਾਂ ਸਮੇਤ ਇੱਕ ਮੁਲਜ਼ਮ ਕੀਤਾ ਗ੍ਰਿਫ਼ਤਾਰ
Published On
By Satinder Mathur
ਅੰਮ੍ਰਿਤਸਰ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਏਕੇ-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ ਦੋ ਹੈਂਡ ਗ੍ਰੇਨੇਡ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।