Handed

ਰਜਿੰਦਰਾ ਹਸਪਤਾਲ ਦਾ ਕਾਰਨਾਮਾ

ਜਦੋਂ ਸੰਗਰੂਰ ਦੇ ਬੰਦੇ ਦੀ ਲਾਸ ਪ੍ਰਵਾਸੀ ਪਰਿਵਾਰ ਹਵਾਲੇ ਕੀਤੀ, ਉਹ ਸੰਸਕਾਰ ਲਈ ਉੱਤਰ ਪ੍ਰਦੇਸ਼ ਲੈ ਗਏ ਸੰਗਰੂਰ ਨਾਲ ਸਬੰਧਿਤ ਫੌਜੀ ਸਿੰਘ ਦੀ ਲਾਸ਼ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡੇ ਮ੍ਰਿਤਕ ਫੌਜੀ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਲਾਇਆ ਹਸਪਤਾਲ ‘ਤੇ ਅਣਗਹਿਲੀ ਦਾ ਦੋਸ਼ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਜਿੰਦਰਾ ਹਸਪਤਾਲ (rajindra hospital) ਆਪਣੀਆਂ ਅਣਗਹਿਲੀਆਂ […]
ਦੇਸ਼  ਪੰਜਾਬ 

ਮੈਰਾਥਨ ਮੀਟਿੰਗਾਂ ਤੋਂ ਬਾਅਦ ਵੀ ਖ਼ਾਲੀ ਹੱਥ ਰਹੇ ਅਧਿਆਪਕ

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ (ਅਸ਼ਵਨੀ ਚਾਵਲਾ)। ਅਧਿਆਪਕ ਯੂਨੀਅਨਾਂ ਦੀਆਂ ਚੰਡੀਗੜ੍ਹ ਵਿਖੇ ਦੋ ਲਗਾਤਾਰ ਮੈਰਾਥਨ ਮੀਟਿੰਗਾਂ ਤੋਂ ਬਾਅਦ ਵੀ ਮੰਗਲਵਾਰ ਨੂੰ ਮਸਲੇ ਦਾ ਕੋਈ ਪੱਕਾ ਹੱਲ ਨਹੀਂ ਨਿਕਲ ਸਕਿਆ ਅਤੇ ਅਧਿਆਪਕ ਦੇਰ ਰਾਤ ਤੱਕ ਖ਼ਾਲੀ ਹੱਥ ਹੀ ਨਜ਼ਰ ਆਏ। ਅਧਿਆਪਕ ਯੂਨੀਅਨ ਨੂੰ ਵਿਸ਼ਵਾਸ ਦਿੱਤਾ ਗਿਆ ਹੈ ਕਿ ਭਲਕੇ ਬੁੱਧਵਾਰ ਸਵੇਰੇ 10 […]
ਪੰਜਾਬ 

ਦੋ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਬਾਅਦ ਪੁੱਛਗਿੱਛ ਲਈ ਸੱਦੇ 11 ਨੌਜਵਾਨ ਵਿਦਿਆਰਥੀ ਪੁਲਿਸ ਨੇ ਮਾਪਿਆਂ ਹਵਾਲੇ ਕੀਤੇ

ਐੱਸਐੱਸਪੀ ਸਿੱਧੂ ਨੇ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ‘ਚ ਰੱਖਦਿਆਂ ਮਾਪਿਆਂ ਹਵਾਲੇ ਕਰਨ ਦਾ ਕੀਤਾ ਫੈਸਲਾ: ਐੱਸਪੀ ਸਿਟੀ ਮਾਪੇ ਆਪਣੇ ਬੱਚਿਆਂ ਦੀ ਸੰਗਤ ਤੇ ਰਹਿਣ-ਸਹਿਣ ਵੱਲ ਖਾਸ ਧਿਆਨ ਦੇਣ : ਕੇਸਰ ਸਿੰਘ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਵੱਲੋਂ ਬੀਤੀ ਸ਼ਾਮ ਇੱਥੇ ਰਣਜੀਤ ਨਗਰ ਇਲਾਕੇ ਵਿੱਚੋਂ ਇੱਕ ਘਰ ‘ਚ ਆ ਕੇ ਠਹਿਰੇ ਦੋ ਗੈਂਗਸਟਰਾਂ ਨੂੰ ਜ਼ਿਲ੍ਹਾ […]
ਪੰਜਾਬ  Breaking News 

ਘੇਰਿਆ ਗਿਆ ਮਾਲਿਆ, ਭਾਰਤ ਦੇ ਹਵਾਲੇ ਕਰਨ ਦੀ ਮਨਜ਼ੂਰੀ

ਘੇਰਿਆ ਗਿਆ ਮਾਲਿਆ, ਭਾਰਤ ਦੇ ਹਵਾਲੇ ਕਰਨ ਦੀ ਮਨਜ਼ੂਰੀ ਨਵੀਂ ਦਿੱਲੀ, ਬੈਂਕਾਂ ਤੋਂ ਹਜ਼ਾਰਾਂ ਕਰੋੜਾਂ ਰੁਪਏ ਦਾ ਚੂਨਾ ਲਗਾ ਕੇ ਬੀਤੇ ਢਾਈ ਸਾਲਾਂ ਤੋਂ ਵੱਧ ਸਮੇਂ ਤੋਂ ਬ੍ਰਿਟੇਨ ‘ਚ ਰਹੇ ਭਾਰਤੀ ਕਾਰੋਬਾਰੀ ਵਿਜੈ ਮਾਲਿਆ ਦੇ ਭਾਰਤ ‘ਚ ਹਵਾਲਗੀ ਨੂੰ ਸਹੀ ਠਹਿਰਾਉਂਦਿਆਂ ਇੱਥੋਂ ਦੀ ਅਦਾਲਤ ਨੇ ਅੱਜ ਆਪਣੀ ਮਨਜ਼ੂਰੀ ਦੇ ਦਿੱਤੀ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ […]
ਦੇਸ਼ 

ਲੇਬਰ ਕਮਿਸ਼ਨਰ ਨੂੰ ਗੈਸ ਏਜੰਸੀ ਵਰਕਰਾਂ ਨੇ ਘੇਰਿਆ, ਖੂਨ ਦਾ ਪਿਆਲਾ ਸੌਂਪਿਆ

ਸ਼ਾਮ ਛੇ ਵਜੇ ਪੁਲਿਸ ਦੀ ਹਾਜ਼ਰੀ ‘ਚ ਦਫ਼ਤਰ ‘ਚੋਂ ਕੱਢਿਆ ਬਾਹਰ ਪਟਿਆਲਾ(ਸੱਚ ਕਹੂੰ ਨਿਊਜ਼) ਬਰਾੜ ਗੈਸ ਏਜੰਸੀ ਦੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੇਬਰ ਕਮਿਸ਼ਨਰ ਦਾ ਘਿਰਾਓ ਕਰਦਿਆਂ ਉਹਨਾਂ ਨੂੰ ਦਫ਼ਤਰ ਅੰਦਰ ਹੀ ਬੰਦ ਕਰ ਦਿੱਤਾ ਗਿਆ ਤੇ ਸ਼ਾਮ ਲਗਭਗ ਛੇ ਵਜੇ ਉਸ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਬਾਹਰ ਕੱਢਿਆ ਗਿਆ। ਇੱਥੇ ਹੀ […]
ਪੰਜਾਬ  Breaking News 

ਡਰੱਗ ਰਾਕੇਟ ਬਾਰੇ ਵਿਚ ਐਸਟੀਐਫ ਨੇ ਹਾਈਕੋਰਟ ਵਿਚ ਸੀਲਬੰਦ ਲਿਫਾਫੇ ਸੌਂਪੇ

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਡਰੱਗ ਰੈਕੇਟ ਵਿਚ ਸਾਬਕਾ ਮੰਤਰੀ ਬਿਕਰਮਜੀਤ ਸਿੰਘ  ਮਜੀਠਿਆ ਦੇ ਬਾਰੇ ਵਿਚ ਐਸਟੀਐਫ ਨੇ ਜੋ ਟਿੱਪਣੀ ਕੀਤੀ ਸੀ ਉਸ ਤੇ ਪੰਜਾਬ  ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਪੰਜਾਬ ਦੇ ਗ੍ਰਹਿ ਜਨਰਲ ਐਨਐਸ ਕਲਸੀ ਅਤੇ ਡੀਜੀਪੀ ਸੁਰੇਸ਼ ਅਰੋੜਾ ਦੇ ਓਪਨਿਅਨ ਹਾਈਕੋਰਟ ਵਿਚ ਸੀਲਬੰਦ ਲਿਫਾਫੇ ਸੌਂਪ ਦਿੱਤੇ ਹਨ। […]
ਪੰਜਾਬ  Breaking News