Hans Pal Ranga Joins AAP

AAP Punjab News: ਕਪੂਰਥਲਾ ’ਚ ਸਾਬਕਾ ਕਾਂਗਰਸੀ ਆਗੂ ਹੰਸ ਪਾਲ ਰੰਗਾ ਆਪ ਪਾਰਟੀ ’ਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ਵਿੱਚ ਉਸ ਸਮੇਂ ਸਿਆਸੀ ਹੁਲਾਰਾ ਮਿਲਿਆ, ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਤੋਂ ਇਲਾਵਾ ਹਲਕੇ ਅਤੇ ਜ਼ਿਲ੍ਹੇ ਦੀਆਂ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ‘ਆਪ’ ਦਾ ਪੱਲਾ ਫੜਿਆ।
ਪੰਜਾਬ  ਸੂਬੇ  ਖਾਸ ਖਬਰ