Happy Ambedkar Jayanti

Happy Ambedkar Jayanti: ਪੰਜਾਬ ਸਰਕਾਰ ਨੇ ਐੱਸਸੀ ਭਾਈਚਾਰੇ ਦੇ ਹੱਕ ’ਚ ਕੀਤਾ ਇਤਿਹਾਸਕ ਫੈਸਲਾ : ਵਿਧਾਇਕ ਰਾਏ

Happy Ambedkar Jayanti: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਸੂਬੇ ਵਿੱਚ ਸਰਕਾਰ ਬਣਾਈ। ਪੰਜਾਬ ਸਰਕਾਰ ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ’ਤੇ ਚੱਲਦੇ ਹੋਏ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਬਾਬਾ ਸਾਹਿਬ ਡਾਕਟਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ