Instagram ’ਤੇ ਵੱਖਰੇ ਅੰਦਾਜ ’ਚ Saint Dr. MSG ਨੇ ਦਿੱਤੀ ਸਾਈਂ ਸ਼ਾਹ ਮਸਤਾਨ ਜੀ ਮਹਾਰਾਜ ਦੇ ਅਵਤਾਰ ਮਹੀਨੇ ਦੀ ਵਧਾਈ

Instagram ’ਤੇ ਵੱਖਰੇ ਅੰਦਾਜ ’ਚ Saint Dr. MSG ਨੇ ਦਿੱਤੀ ਸਾਈਂ ਸ਼ਾਹ ਮਸਤਾਨ ਜੀ ਮਹਾਰਾਜ ਦੇ ਅਵਤਾਰ ਮਹੀਨੇ ਦੀ ਵਧਾਈ

(ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਅਪਣੇ ਇੰਸਟਾਗ੍ਰਾਮ ਚੈਨਲ ’ਤੇ ਮੰਗਲਵਾਰ ਨੂੰ ਇੱਕ ਪੋਸਟ ਅਪਲੋਡ ਕੀਤੀ। ਇਸ ਪੋਸਟ ’ਚ ਪੂਜਨੀਕ ਗੁਰੂ ਜੀ ਨੇ ਲਿਖਿਆ ਹੈ ਸਾਈਂ ਸ਼ਾਹ ਮਸਤਾਨਾ ਜੀ ਦੇ ਜਨਮ ਮਹੀਨੇ ਦੀਆਂ ਤਹਾਨੂੰ ਸਭ ਨੂੰ ਲੱਖ-ਲੱਖ ਵਧਾਈਆਂ। ਬਹੁਤ-ਬਹੁਤ ਆਸ਼ੀਰਵਾਦ।

pita jis

ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਬਰਨਾਵਾ ਆਸ਼ਰਮ ਤੋਂ ਹਰ ਰੋਜ ਯੂਟਿਊਬ ਚੈਨਲ ਅਤੇ ਇੰਸਟਾਗ੍ਰਾਮ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਯੂਟਿਊਬ ਚੈਨਲ ’ਤੇ ਲਾਈਵ ਆ ਕੇ ਸਮਾਜ ਦੇ ਨੌਜਵਾਨਾਂ ਨੂੰ ਨਵੀਂ ਸੇਧ ਦੇ ਰਹੇ ਹਨ। ਪੂਜਨੀਕ ਗੁਰੂ ਜੀ ਰੂਹਾਨੀ ਸ਼ਬਦਾਂ ਰਾਹੀਂ ਸਾਧ-ਸੰਗਤ ਨੂੰ ਕਈ ਮੁੱਦਿਆਂ ’ਤੇ ਸੇਧ ਦੇ ਰਹੇ ਹਨ, ਆਪਣੀ ਆਤਮ-ਸ਼ਕਤੀ ਨੂੰ ਕਿਵੇਂ ਵਧਾਉਣਾ ਹੈ, ਕਿਵੇਂ ਤਰੱਕੀ ਕਰਨੀ ਹੈ, ਕ੍ਰੋਧ ਨੂੰ ਕਿਵੇਂ ਸ਼ਾਂਤ ਕਰਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ