Har Ghar Tiranga 2026

Har Ghar Tiranga 2026: ਤਿਰੰਗਾ ਲਹਿਰਾਉਣ ਤੋਂ ਪਹਿਲਾਂ ਜਾਣ ਲਓ ਇਹ ਮਹੱਤਵਪੂਰਨ ਨਿਯਮ; ਨਹੀਂ ਤਾਂ ਹੋ ਸਕਦੀ ਐ ਕਾਰਵਾਈ

ਇਸ ਮੌਕੇ ’ਤੇ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਦੀ ਫਸੀਲ ਤੋਂ ਤਿਰੰਗਾ ਲਹਿਰਾਉਂਦੇ ਹਨ। ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ, ਸਰਕਾਰੀ ਸੰਸਥਾਵਾਂ ਅਤੇ ਹੋਰ ਕਈ ਸੰਗਠਨਾਂ ਵਿੱਚ ਝੰਡਾ ਲਹਿਰਾਉਣ ਦੀਆਂ ਰਸਮਾਂ ਹੁੰਦੀਆਂ ਹਨ। ਬਹੁਤ ਸਾਰੇ ਲੋਕ ਆਪਣੇ ਘਰਾਂ ’ਤੇ ਰਾਸ਼ਟਰੀ ਝੰਡਾ ਵੀ ਲਹਿਰਾਉਂਦੇ ਹਨ।
ਦੇਸ਼  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ