Haramanpreet kaur

Women's T20 World Cup: ਕੀ ਟੀ20 ’ਚ ਖਿਤਾਬ ਦਾ ਸੋਕਾ ਖਤਮ ਕਰ ਸਕੇਗੀ ਭਾਰਤੀ ਟੀਮ? ਜਾਣੋ ਕਿਉਂ ਹੈ ਮਜ਼ਬੂਤ ਦਾਅਵੇਦਾਰ

ਮਹਿਲਾ ਟੀ-20 ਵਿਸ਼ਵ ਕੱਪ 12 ਜੂਨ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਮੇਜ਼ਬਾਨ ਇੰਗਲੈਂਡ ਤੇ ਸ਼੍ਰੀਲੰਕਾ ਵਿਚਕਾਰ ਖੇਡਿਆ ਜਾਵੇਗਾ। ਭਾਰਤੀ ਟੀਮ 14 ਜੂਨ ਨੂੰ ਪਾਕਿਸਤਾਨ ਵਿਰੁੱਧ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ