Harbhajan Singh ETO

PWD Minister Punjab News: ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨੰਗਲ ਦਿਆਲ ਸਿੰਘ ਅਤੇ ਪਿੰਡ ਬੰਮਾ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਦਿਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
ਪੰਜਾਬ  ਸੂਬੇ  ਖਾਸ ਖਬਰ 

Punjab News: ਲੋਕ ਨਿਰਮਾਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਆਦੇਸ਼

ਅਧਿਕਾਰੀ ਗੁਣਵੱਤਾ ਦੇ ਮਿਆਰਾਂ ਨੂੰ ਰੱਖਣ ਬਰਕਰਾਰ, ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦ ਕੀਤੇ ਜਾਣ ਪੂਰੇ : ਹਰਭਜਨ ਸਿੰਘ Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

(ਐੱਮ ਕੇ ਸ਼ਾਇਨਾ) ਚੰਡੀਗੜ੍ਹ।  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸ਼ੁੱਕਰਵਾਰ ਨੂੰ 15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। (Appointment Letters) ਇਹ ਵੀ ਪੜ੍ਹੋ: ਕਿਸਾਨ ਹੱਟ 13-13 ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਦੇ ਬਜਟ ’ਚ ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ : ਹਰਭਜਨ ਸਿੰਘ ਈ.ਟੀ.ਓ.

ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ (Punjab Budget)  ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੇ ਬਜਟ ਦੀ ਸ਼ਲਾਘਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹਰਭਜਨ ਸਿੰਘ ਈਟੀਓ ਵੱਲੋਂ ਅਜਨਾਲਾ ਹਲਕੇ ’ਚ ਦੋ ਸੜਕਾਂ ਦੀ ਸ਼ੁਰੂਆਤ

ਅਜਨਾਲਾ ਹਲਕੇ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਹੋ ਰਹੀਆਂ ਹਨ ਪੂਰੀਆਂ- ਧਾਲੀਵਾਲ (ਰਾਜਨ ਮਾਨ) ਅੰਮ੍ਰਿਤਸਰ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ  (Harbhajan Singh ETO) ਨੇ ਅੱਜ ਅਜਨਾਲਾ ਹਲਕੇ ਵਿਚ 65 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਮੁੱਖ ਸੜਕਾਂ ਦੇ ਨੀਂਹ ਪੱਥਰ ਰੱਖੇ। ਇੰਨਾ ਵਿਚੋਂ ਇਕ ਸੜਕ ਅਜਨਾਲਾ ਤੋਂ ਫਤਿਹਗੜ ਚੂੜੀਆਂ ਤੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕਿਰਿਆ ਸਦਕਾ 158 ਕਰੋੜ ਰੁਪਏ ਦੀ ਬੱਚਤ : ਹਰਭਜਨ ਸਿੰਘ ਈ.ਟੀ.ਓ

1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ (Harbhajan Singh ETO) ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਹਫਤੇ ਅੰਦਰ ਜਾਰੀ ਕਰਨ ਦੇ ਦਿੱਤੇ ਨਿਰਦੇਸ਼ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ  (Harbhajan Singh ETO)ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

ਹਲਕਾ ਸਨੌਰ ਦੇ ਵਿਕਾਸ ਲਈ ਮੰਤਰੀ ਹਰਭਜਨ ਈਟੀਓ ਵੱਲੋਂ ਵੱਡੇ ਪ੍ਰੋਜੈਕਟਾਂ ’ਤੇ ਲਾਈ ਮੋਹਰ

ਸੜਕਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਪਟਿਆਲਾ, ਪਹੇਵਾ ਰੋਡ ਦਾ ਜਲਦ ਹੋਵੇਗਾ ਕੰਮ ਸ਼ੁਰੂ : ਵਿਧਾਇਕ ਸਨੌਰ (ਰਾਮ ਸਰੂਪ ਪੰਜੋਲਾ)।  ਹਲਕਾ ਸਨੌਰ ਦੇ ਅਥਾਹ ਵਿਕਾਸ ਲਈ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. (Harbhajan Singh ETO) ਤੋਂ ਵਿਸ਼ੇਸ਼ ਮੁਲਾਕਾਤ ਦੌਰਾਨ ਵੱਡੇ ਪ੍ਰੋਜੈਕਟਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੈਬਨਿਟ ਮੰਤਰੀਆਂ ਅਤੇ ਵਿਧਾਇਕ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੇ ਵਰਤੀ ਭੱਦੀ ਸ਼ਬਦਾਵਲੀ ਲਿਆ ਗੰਭੀਰ ਨੋਟਿਸ

ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ (Sukhbir Badal Notice) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕਾਂ ਲਈ ਭੱਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਧਾਇਕ ਫਾਜ਼ਿਲਕਾ ਨੇ ਬਿਜਲੀ ਤੇ ਪੰਜਾਬ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਕੀਤੀ ਮੁਲਾਕਾਤ

ਫਾਜ਼ਿਲਕਾ ਦੇ ਬਿਜਲੀ ਘਰ ਨੂੰ ਵੱਡਾ ਕਰਨ ਅਤੇ ਫਾਜ਼ਿਲਕਾ ਤੋਂ ਸ਼ਤੀਰ ਵਾਲਾ ਰੋਡ ਨੂੰ ਜਾਂਦੀ ਸੜਕ ਨਵੀਂ ਬਣਾਉਣ ਦੀ ਕੀਤੀ ਮੰਗ ਫਾਜ਼ਿਲਕਾ (ਰਜਨੀਸ਼ ਰਵੀ) ਫਾਜ਼ਿਲਕਾ ਦੇ ਬਿਜਲੀ ਘਰ ਨੂੰ ਵੱਡਾ ਕਰਨ ਅਤੇ ਫਾਜ਼ਿਲਕਾ ਤੋਂ ਸ਼ਤੀਰ ਵਾਲਾ ਰੋਡ (ਹਿੰਦੂ ਮੱਲ ਕੋਟ) ਨੂੰ ਜਾਂਦੀ ਸੜਕ ਨੂੰ ਨਵੀਂ ਬਣਾਉਣ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ. […]
ਪੰਜਾਬ 

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ : ਹਰਭਜਨ ਸਿੰਘ ਈ.ਟੀ.ਓ

ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਪੰਜਾਬ ਸਰਕਾਰ ਵਿੱਚ ਇਹ ਰਿਕਾਰਡ ਸਪਲਾਈ ਹੋਈ ਹੈ। ਪੰਜਾਬ ਦੇ ਬਿਜਲੀ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

ਗਰਮੀ ਦੇ ਸੀਜ਼ਨ ’ਚ ਬਿਜਲੀ ਸਪਲਾਈ ਰਹੇਗੀ ਨਿਰਵਿਘਨ : ਈਟੀਓ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਖਪਤਕਾਰਾਂ ਨੂੰ ਗਰਮੀ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਇਸ  ਲਈ ਵਿਭਾਗ ਕੋਲ ਪੁਖਤਾ ਪ੍ਰਬੰਧ ਹਨ ਅਤੇ ਪੰਜਾਬ ਵਾਸੀਆਂ ਨੂੰ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦੇਣਗੇ। (Power Supply) ਇੱਥੋਂ ਨਜ਼ਦੀਕੀ 66 ਕੇਵੀ ਗਰਿਡ ਸਟੇਸ਼ਨ ਮਾਨਾਂਵਾਲਾ ਵਿਖੇ 20 ਐਮਵੀਏ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Govt Ad Sach Kahoon Helpline Sachchi Shiksha Official