ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਸ੍ਰੋਮਣੀ ਅਕਾਲੀ...

    ਸ੍ਰੋਮਣੀ ਅਕਾਲੀ ਦਲ ਨੂੰ ਝਟਕਾ : ਟਿਕਟ ਕੱਟੇ ਜਾਣ ਤੋਂ ਨਾਰਾਜ਼ ਹਰਦੇਵ ਮੇਘ ਭਾਜਪਾ ’ਚ ਸ਼ਾਮਲ

    hardev bjp

    ਸ੍ਰੋਮਣੀ ਅਕਾਲੀ ਦਲ ਨੂੰ ਝਟਕਾ : ਟਿਕਟ ਕੱਟੇ ਜਾਣ ਤੋਂ ਨਾਰਾਜ਼ ਹਰਦੇਵ ਮੇਘ ਭਾਜਪਾ ’ਚ ਸ਼ਾਮਲ

    (ਸੱਚ ਕਹੂੰ ਨਿਊਜ਼) ਅਬੋਹਰ। ਸ੍ਰੋਮਣੀ ਅਕਾਲੀ ਦਲ ਤੋਂ ਟਿਕਟ ਕੱਟੇ ਜਾਣ ਤੋਂ ਨਾਰਾਜ਼ ਹਰਦੇਵ ਮੇਘ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਨ ਪਰੰਤੂ ਬਾਅਦ ’ਚ ਪਾਰਟੀ ਨੇ ਉਨਾਂ ਦੀ ਟਿਕਟ ਕੱਟ ਦਿੱਤੀ। ਟਿਕਟ ਕੱਟੇ ਜਾਣ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।

    ਜਿਸ ਦੇ ਚੱਲਦਿਆ ਉਹ ਅੱਜ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਦੀ ਮੌਜ਼ੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਪਾਰਟੀ ’ਚ ਸ਼ਾਮਲ ਹੋਣ ’ਤੇ ਗਜੇਂਦਰ ਸੇਖਾਵਤ ਨੇ ਉਨਾਂ ਦਾ ਸਵਾਗਤ ਕੀਤਾ ਤੇ ਕਿਹਾ ਉਨਾਂ ਦਾ ਪਾਰਟੀ ’ਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਈ ਹੈ। ਸੇਖਾਵਤ ਨੇ ਕਿ ਹਰਦੇਵ ਮੇਘ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here