Hardly

ਯੂਂਐਸ ਓਪਨ:ਨਡਾਲ, ਸੇਰੇਨਾ ਨੇ ਵਹਾਇਆ ਪਸੀਨਾ

  ਸੇਰੇਨਾ ਨੇ  ਨੰਬਰ ਇੱਕ ਖਿਡਾਰੀ ਹਾਲੇਪ ਨੂੰ ਹਰਾਉਣ ਵਾਲੀ 44ਵੀਂ ਰੈਂਕ ਦੀ ਕਾਨੇਪੇਈ ਨੂੰ ਹਰਾਇਆ ਨਿਊਯਾਰਕ, 3 ਸਤੰਬਰ ਅੱਵਲ ਦਰਜਾ ਪ੍ਰਾਪਤ ਸਪੇਨ ਦੇ ਰਾਫੇਲ ਨਡਾਲ ਅਤੇ ਸਾਬਕਾ ਨੰਬਰ ਇੱਕ ਅਮਰੀਕਾ ਦੀ ਸੇਰੇਨਾ ਵਿਲਿਅਮਸ ਨੇ ਯੂਐਸ ਓਪਨ ਟੈਨਿਸ ਟੂਰਨਾਮੈਂਟ ਦੇ ਚੌਥੇ ਗੇੜ ‘ਚ ਆਪਣੇ ਆਪਣੇ ਪੁਰਸ਼ ਅਤੇ ਮਹਿਲਾ ਸਿੰਗਲ ਦੇ ਸੰਘਰਸ਼ਪੂਰਨ ਮੈਚਾਂ ਤੋਂ ਬਾਅਦ ਕੁਆਰਟਰ ਫਾਈਨਲ […]
Breaking News  ਖੇਡ ਮੈਦਾਨ 
Ad Ad Ad