Haridwar News

Haridwar News: ਗੰਗਾ ’ਚ ਨਹਾਉਂਦੇ ਸਮੇਂ ਦੋ ਦੋਸਤ ਤੇਜ਼ ਵਹਾਅ ’ਚ ਰੁੜ੍ਹੇ

ਐਤਵਾਰ ਸਵੇਰੇ ਹਰਿਦੁਆਰ ਕੋਤਵਾਲੀ ਖੇਤਰ ਦੇ ਦੁਧੀਆ ਬੰਧ ਵਿਖੇ ਗੰਗਾ ਇਸ਼ਨਾਨ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ। ਨਦੀ ’ਚ ਨਹਾਉਂਦੇ ਸਮੇਂ ਦੋ ਨੌਜਵਾਨ ਡੁੱਬ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਜਲ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਤੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ।
ਦੇਸ਼  Breaking News  ਇੱਕ ਨਜ਼ਰ 

Haridwar Stampede: ਹਰਿਦੁਆਰ ਦੇ ਮਨਸਾ ਦੇਵੀ ਮੰਦਰ ’ਚ ਭਗਦੜ, 6 ਦੀ ਮੌਤ, ਜਾਣੋ ਮੌਕੇ ਦੇ ਹਾਲਾਤ

ਹਰਿਦੁਆਰ (ਏਜੰਸੀ)। Haridwar Stampede: ਉਤਰਾਖੰਡ ਦੇ ਹਰਿਦੁਆਰ ਦੇ ਮਨਸਾ ਦੇਵੀ ਮੰਦਰ ’ਚ ਭਗਦੜ ਮਚਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਭਗਦੜ ਵਿੱਚ 6 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕਈ ਲੋਕਾਂ ਦੇ ਬੁਰੀ ਤਰ੍ਹਾਂ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਮੌਕੇ ’ਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਹਾਦਸੇ ਤੋਂ ਬਾਅਦ ਪੁਲਿਸ ਤੇ ਪ੍ਰਸ਼ਾਸਨ […]
ਦੇਸ਼  Breaking News  ਇੱਕ ਨਜ਼ਰ