Harjot Singh Bains
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Published On
By Khushdeep Singh
ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ।
Ludhiana News: ਲੁਧਿਆਣਾ ਪਹੁੰਚੇ ਮੰਤਰੀ ਹਰਜੋਤ ਬੈਂਸ, ਸਫਾਈ ਕਰਮਚਾਰੀਆਂ ਨੇ ਤਨਖਾਹ ਨਾ ਮਿਲਣ ਦਾ ਚੁੱਕਿਆ ਮੁੱਦਾ
Published On
By Khushdeep Singh
ਕਲੀਨ ਪੰਜਾਬ ਮਿਸ਼ਨ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚੇ। ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ ਤੇ ਸਫਾਈ ਕਰਮਚਾਰੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।
Harjot Singh Bains ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ
Published On
By Ravinder Sharma
ਸਾਰੇ ਅਧਿਕਾਰੀਆਂ ਕੋਲ ਕੈਮਰੇ ਅਤੇ ਇੰਟਰਨੈੱਟ ਵਾਲਾ ਸਮਾਰਟਫੋਨ ਹੋਵੇ ਕਿਉਂਕਿ ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਮਾਨ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਆ ਸਕਦੈ ਫੋਨ: ਸਥਾਨਕ ਸਰਕਾਰਾਂ ਮੰਤਰੀ
Punjab Technical Education: ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ : ਹਰਜੋਤ ਸਿੰਘ ਬੈਂਸ
Published On
By Khushdeep Singh
ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
Education Punjab: ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ 'ਚ ਇਜਾਰੇਦਾਰੀ ਖ਼ਤਮ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ
Published On
By Ravinder Sharma
ਹੁਣ ਸਿੱਧੇ ਤੌਰ ’ਤੇ ਪਰਿਵਾਰਾਂ ਨੂੰ ਮਿਲੇਗੀ 15% ਦੀ ਛੋਟ,10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹੋਵੇਗਾ ਲਾਭ, ਪਾਰਦਰਸ਼ਤਾ ਨੂੰ ਬਣਾਇਆ ਜਾ ਰਿਹੈ ਯਕੀਨੀ : ਹਰਜੋਤ ਸਿੰਘ ਬੈਂਸ
Punjab: ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ, ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ
Published On
By Ravinder Sharma
ਮਿਸ਼ਨ ਸਮਰੱਥ 4.0 ਦੇ ਹਾਜ਼ਰੀ ਸਬੰਧੀ ਸੁਧਾਰਾਂ ਨਾਲ ਪੰਜਾਬ ਦੀ ਸਿੱਖਿਆ ਕ੍ਰਾਂਤੀ ਹੁਣ ਅਗਲੇ ਮੁਕਾਮ ਵੱਲ : ਹਰਜੋਤ ਸਿੰਘ ਬੈਂਸ
Punjab News: ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖੀ ’ਤੇ ਸਾਧਿਆ ਨਿਸ਼ਾਨਾ
Published On
By Sach Kahoon Punjabi Desk
ਵਿਰੋਧੀ ਧਿਰ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਲੋਕ ਭਲਾਈ ਨੂੰ ਤਰਜੀਹ ਦੇਵੇ : ਬੈਂਸ Punjab News: (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਵਿੱਚ ਹਾਲ ਹੀ ’ਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ […]
Chandigarh News: ਪੱਤਰਕਾਰ ਹੋਏ ਹਾਈਟੈੱਕ, ਮਿਲਿਆ ਅਤਿ-ਆਧੁਨਿਕ ਸਹੂਲਤਾਂ ਵਾਲਾ ਪ੍ਰੈੱਸ ਲੌਂਜ
Published On
By Sach Kahoon Punjabi Desk
ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ : ਹਰਜੋਤ ਬੈਂਸ Chandigarh News: (ਸੱਚ ਕਹੂੰ ਬਿਊਰੋ) ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ […]
Punjab School News: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਰਕਾਰੀ ਸਕੂਲਾਂ ਨੂੰ ਵੱਡਾ ਤੋਹਫਾ, ਵਿਦਿਆਰਥੀਆਂ ਨੂੰ ਹੋਵੇਗਾ ਫਾਇਦਾ
Published On
By Sach Kahoon Punjabi Desk
ਪੰਜਾਬ ਦੇ ਸਕੂਲਾਂ ‘ਚ ਲਾਇਬ੍ਰੇਰੀ ਦੀਆਂ ਕਿਤਾਬਾਂ ਦੀ ਖਰੀਦ ਵਾਸਤੇ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ | Punjab School News Punjab School News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਲਾਇਬ੍ਰੇਰੀਆਂ ਰਾਹੀਂ ਸਾਹਿਤ ਨਾਲ ਜੋੜਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਸਾਰੇ ਸਕੂਲਾਂ […]
Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿੱਖਿਆ ਬੋਰਡਾਂ ਨੂੰ ਚਿਤਾਵਨੀ, ਜਾਣੋ ਕੀ ਕਿਹਾ
Published On
By Sach Kahoon Punjabi Desk
ਕਿਹਾ, ਪੰਜਾਬੀ ਭਾਸ਼ਾ ਮੁੱਖ ਸਬਜੈੱਕਟ ਵਿੱਚੋ ਬਾਹਰ ਕਰਨਾ ਗ਼ਲਤ ਪੰਜਾਬੀ ਨੂੰ ਮੁੱਖ ਵਿਸ਼ੇ ਤੇ ਲਾਜ਼ਮੀ ਵਿਸ਼ੇ ਪੜ੍ਹਾਉਣਾ ਲਾਜ਼ਮੀ ਪੰਜਾਬੀ ਵਿਸ਼ਾ ਨਹੀਂ ਤਾਂ ਮਾਨਤਾ ਨਹੀਂ ਪੰਜਾਬ ’ਚ ਪੰਜਾਬੀ ਪੜ੍ਹਾਉਣੀ ਹੀ ਪਵੇਗੀ Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਭਾਰਤ ਸਰਕਾਰ ਦੇ ਸੀ.ਬੀ.ਐੱਸ.ਈ. ਬੋਰਡ ਵੱਲੋਂ ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਸੰਬੰਧੀ […]
Punjab News: ਪੰਜਾਬੀ ’ਵਰਸਿਟੀ ਵਿਖੇ ‘ਇੰਡੀਅਨ ਹਿਸਟਰੀ ਕਾਂਗਰਸ’ ਦਾ 83ਵਾਂ ਸੈਸ਼ਨ ਸ਼ੁਰੂ
Published On
By Sach Kahoon Punjabi Desk
ਇਤਿਹਾਸ ਦੀ ਨਿਰਪੱਖ ਤੇ ਸਹੀ ਪਛਾਣ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ’ਤੇ : ਹਰਜੋਤ ਬੈਂਸ | Punjab News ‘ਇੰਡੀਅਨ ਹਿਸਟਰੀ ਕਾਂਗਰਸ’ ਇਤਿਹਾਸ ਨੂੰ ਨਿਰਪੱਖਤਾ ਨਾਲ ਸਮਝਣ ਵਾਲਾ ਵੱਕਾਰੀ ਮੰਚ: ਪ੍ਰੋ. ਨਰਿੰਦਰ ਕੌਰ ਮੁਲਤਾਨੀ Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਇਤਿਹਾਸ ਦੀ ਨਿਰਪੱਖ ਹੋ ਕੇ ਸਹੀ ਦੀ ਪਛਾਣ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਪੰਜਾਬ […]
Punjab Education News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਨਾਲ ਸੰਵਾਦ
Published On
By Sach Kahoon Punjabi Desk
ਅਧਿਆਪਕਾਂ ਦੇ ਸੁਝਾਅ ਨਾਲ ਕੀਤਾ ਜਾ ਰਿਹਾ ਹੈ ਸਿੱਖਿਆ ਢਾਂਚੇ ਦਾ ਵਿਕਾਸ Punjab Education News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਦੇ ਮੰਤਵ ਨਾਲ ਨਿਵੇਕਲੀ ਪਹਿਲਕਦਮੀ ਕਰਦਿਆਂ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ […]