Harmeet Pathanmajra MLA

ਹਲਕਾ ਸਨੌਰ ਦੇ ਵਿਧਾਇਕ ਹਰਮੀਤ ਪਠਾਨਮਾਜਰਾ ਵਿਵਾਦਾਂ ’ਚ ਘਿਰੇ

ਦੂਜੀ ਪਤਨੀ ਹੋਣ ਦਾ ਦਾਅਵਾ ਕਰਦੀ ਔਰਤ ਵੱਲੋਂ ਥਾਣੇ ’ਚ ਦਰਜ਼ ਕਰਵਾਈ ਸ਼ਿਕਾਇਤ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ, ਵਿਰੋਧੀਆਂ ਨੇ ਚੁੱਕੇ ਸਵਾਲ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾ ’ਚ ਘਿਰ ਗਏ ਹਨ। ਇੱਕ ਔਰਤ ਵੱਲੋਂ ਥਾਣਾ ਜੀਰਕਪੁਰ ਵਿਖੇ ਵਿਧਾਇਕ ਪਠਾਨਮਾਜਰਾ ਵਿਰੁੱਧ ਧਮਕੀਆਂ ਦੇਣ ਸਬੰਧੀ […]
ਪੰਜਾਬ  Breaking News  ਸੂਬੇ  ਖਾਸ ਖਬਰ