ਸਦਭਾਵਨਾ ਤੇ ਭਾਈਚਾਰਕ ਸਾਂਝ ਜ਼ਰੂਰੀ

ਹਰਿਆਣਾ ਦੇ ਨੂੰਹ ’ਚ ਵਾਪਰੀਆਂ ਹਿੰਸਕ ਘਟਨਾਵਾਂ ਦੁਖਦਾਈ ਹਨ। ਹੁਣ ਤੱਕ 6 ਮੌਤਾਂ ਹੋ ਚੁੱਕੀਆਂ ਹਨ। ਭੜਕਾਹਟ ’ਚ ਦੋ ਪੱਖਾਂ ਨੇ ਇੱਕ-ਦੂਜੇ ’ਤੇ ਨਿਸ਼ਾਨਾ ਬਣਾਇਆ। ਪੁਲਿਸ ਨੇ ਹਾਲਾਤਾਂ ਨੂੰ ਕਾਬੂ ਹੇਠ ਲਿਆਂਦਾ ਹੈ ਪਰ ਇਹ ਸਾਰਾ ਕੁਝ ਵਾਪਰਨਾ ਇਸ ਗੱਲ ਵੱਲ ਸਾਫ ਇਸ਼ਾਰਾ ਕਰਦਾ ਹੈ ਕਿ ਅਜ਼ਾਦੀ ਦੇ 75 ਵਰ੍ਹਿਆਂ ਬਾਅਦ ਵੀ ਲੋਕ ਧਾਰਮਿਕ ਕੱਟੜਤਾ … Continue reading ਸਦਭਾਵਨਾ ਤੇ ਭਾਈਚਾਰਕ ਸਾਂਝ ਜ਼ਰੂਰੀ